ਆਖਿਰ ਰਾਹੁਲ ਗਾਂਧੀ ਨੇ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਜਾਰੀ ਨੂੰ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਇਕ ਦੂਜੇ ਦੇ ਉੱਪਰ ਤੰਜ ਵੀ ਕੱਸੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਉਨ੍ਹਾਂ ਦੇ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ ਇਸੇ ਨਾਲ ਹੀ ਇੱਕ ਵੱਡੀ ਖ਼ਬਰ ਕਾਂਗਰਸ ਪਾਰਟੀ ਨਾਲ ਜੁੜੀ ਹੋਈ ਸਾਹਮਣੇ ਆਰੀਆ ਜਿੱਤੇ ਗਏ ਦੱਸਿਆ ਜਾ ਰਿਹਾ ਹੈ ਕਿ ਹੁਣ ਲੁਧਿਆਣਾ ਦੇ ਵਿੱਚੋਂ ਰਾਹੁਲ ਗਾਂਧੀ ਵੱਲੋਂ ਇੱਕ ਵੱਡੀ ਰੈਲੀ ਨੂੰ ਸੰਬੋਧਨ ਕੀਤਾ ਗਿਆ ਜਿਸ ਵਿਚ ਉਨ੍ਹਾਂ ਵੱਲੋਂ ਇਕ ਵੱਡਾ ਐਲਾਨ

ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਵੱਲੋਂ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਦਾ ਚਿਹਰਾ ਅੈਲਾਨ ਦਿੱਤਾ ਗਿਆ ਜਿਸ ਤੋਂ ਬਾਅਦ ਚਰਨਜੀਤ ਚੰਨੀ ਨੂੰ ਚਾਹੁਣ ਵਾਲੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਹੈ ਤੇ ਨਵਜੋਤ ਸਿੰਘ ਸਿੱਧੂ ਨੂੰ ਚਾਹੁਣ ਵਾਲੇ ਲੋਕਾਂ ਦੇ ਵਿੱਚ ਮਾਯੂਸੀ ਹੈ ਜਿਸ ਮੌਕੇ ਬਹੁਤ ਸਾਰੇ ਲੋਕ ਅਜਿਹੇ ਸਨ ਜਿਨ੍ਹਾਂ ਭਾਰਤ ਨੂੰ ਉਮੀਦ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇਗਾ ਇਸ ਖ਼ਬਰ ਤੇ ਸ਼ਾਮਲ ਔਰਤਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.