ਚਰਨਜੀਤ ਚੰਨੀ ਦੇ ਭਾਣਜੇ ਨੇ ਕਬੂਲੀ ਇਹ ਵੱਡੀ ਗੱਲ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਣੀ ਜਾ ਰਹੀ ਹੈ ਅਤੇ ਸਾਰੇ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਤੇ ਸਾਰੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਕੰਮ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਹੀ ਲਗਾਏ ਜਾ ਰਹੇ ਹਨ ਅਤੇ ਹੁਣ ਇੱਕ ਵੱਡੀ ਖ਼ਬਰ ਚਰਨਜੀਤ ਚੰਨੀ ਨਾਲ ਜੁੜ ਗਈ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਦੇ ਭਾਣਜੇ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਚਰਨਜੀਤ ਚੰਨੀ ਦੇ ਭਾਣਜੇ

ਨੇ ਇਹ ਗੱਲ ਕਬੂਲ ਕੀਤੀ ਹੈ ਕਿ ਉਨ੍ਹਾਂ ਦੇ ਵੱਲੋਂ ਦੱਸ ਕਰੋੜ ਰੁਪਏ ਮਾਈਨਿੰਗ ਦੇ ਰਾਹੀਂ ਕਮਾਇਆ ਗਿਆ ਸੀ ਅਤੇ ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਮਾਈਨਿੰਗ ਨੂੰ ਵਧਾਵਾ ਦਿੱਤਾ ਜਾਂਦਾ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦਾ ਕਹਿਣਾ ਇਹ ਹੈ ਕਿ ਅਜਿਹੇ ਲੋਕਾਂ ਨੂੰ ਸਭ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਜਿਨ੍ਹਾਂ ਦੇ ਵੱਲੋਂ ਲੋਕਾਂ ਦੇ ਪੈਸੇ ਨੂੰ ਗਲਤ ਤਰੀਕੇ ਨਾਲ ਇਸਤੇਮਾਲ ਕੀਤਾ ਜਾਂਦਾ ਹੈ ਤੇ ਆਪਣੀਆਂ ਜੇਬਾਂ ਭਰੀਆਂ ਜਾਂਦੀਆਂ ਹਨ ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.