ਭਾਜਪਾ ਦੇ ਇਸ ਸੀਨੀਅਰ ਆਗੂ ਨਾਲ ਵਾਪਰਿਆ ਹਾਦਸਾ ਇੰਨੇ ਲੋਕਾਂ ਦੀ ਹੋਈ ਮੌ ਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦੇ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਹੋ ਜਾਂਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਝਾਰਖੰਡ ਤੋਂ ਆ ਰਿਹਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੇ ਨੇਤਾ ਦੀ ਗੱਡੀ ਪਲਟਣ ਦੇ ਕਾਰਨ ਉਨ੍ਹਾਂ ਦੇ ਸਮੇਤ ਨੌਂ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਭਾਜਪਾ ਦੇ ਵਿੱਚ ਸੋਗ ਦੀ ਲਹਿਰ ਦੇਖੀ ਜਾ ਰਹੀ ਹੈ ਸਾਰੇ ਹੀ ਲੋਕਾਂ ਦੇ ਵਲੋਂ ਇਨ੍ਹਾਂ ਦੀ ਮੌਤ ਦੇ ਉੱਪਰ ਸੋਗ ਪ੍ਰਗਟ ਕੀਤਾ ਜਾ ਰਿਹਾ ਅਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਹਾਦਸਿਆਂ ਨੂੰ ਰੋਕਣ ਦੇ ਲਈ ਪ੍ਰਸ਼ਾਸਨ ਨੂੰ ਕੁਝ ਨਾ ਕੁਝ ਕਰਨਾ ਤਾਂ ਇਨ੍ਹਾਂ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ

ਵੱਲੋਂ ਬਹੁਤ ਸਾਰੇ ਅਣਗਹਿਲੀਆਂ ਕੀਤੀਆਂ ਜਾਂਦੀਆਂ ਹਨ ਕਿਉਂਕਿ ਇਨ੍ਹਾਂ ਦੇ ਵੱਲੋਂ ਆਪਣੇ ਵਾਹਨ ਨੂੰ ਬਹੁਤੀ ਜ਼ੀਰਾਂ ਚਲਾਇਆ ਜਾਂਦਾ ਹੈ ਤੇ ਜ਼ਿਆਦਾ ਤੇਜ਼ੀ ਦੇ ਕਾਰਨ ਇਨ੍ਹਾਂ ਦੀਆਂ ਜਦੋਂ ਇਨ੍ਹਾਂ ਨੂੰ ਰੋਕਣ ਦੀ ਲੋੜ ਪੈਦੀ ਹੈ ਤਿੰਨਾਂ ਤੋਂ ਕੰਟਰੋਲ ਨਹੀਂ ਹੁੰਦੀ ਤਾਂ ਇਸ ਦੇ ਕਾਰਨ ਇਹ ਹਾਦਸਾ ਵਾਪਰਿਆ ਅਧਿਐਨ ਅਤੇ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਜਾਂਦੀ ਹੈ ਇਸ ਖ਼ਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਵੱਲੋਂ ਇਸ ਹਾਦਸੇ ਦੇ ਉੱਪਰ ਸ਼ੋਗ ਪ੍ਰਗਟ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.