ਭਗਵੰਤ ਮਾਨ ਨੇ ਕਰ ਦਿੱਤਾ ਚਰਨਜੀਤ ਚੰਨੀ ਦੀ ਜਾਇਦਾਦ ਬਾਰੇ ਵੱਡਾ ਖ਼ੁਲਾਸਾ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹਿ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਪੰਜਾਬ ਦੇ ਵਿੱਚ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਉਪਰ ਕੰਮ ਕੀਤਾ ਜਾਵੇਗਾ ਇਸਦੇ ਨਾਲ ਹੀ ਇਨ੍ਹਾਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਇੱਕ ਦੂਜੇ ਤੋਂ ਪਤਾਂਜਲੀ ਕਸੇ ਜਾ ਰਹੇ ਹਨ ਅਜਿਹੀ ਹੀ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਜੋ ਕੌਮਾਂ ਦੀ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਹਨ ਉਹਨਾਂ ਦੇ ਵੱਲ ਇਕ ਵੱਡਾ ਖੁਲਾਸਾ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਜਿਸ ਨੂੰ ਕਿ ਇੱਕ ਗ਼ਰੀਬ ਵਿਅਕਤੀ ਦੱਸਿਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ

ਕਿ ਚਰਨਜੀਤ ਚੰਨੀ ਆਪਣੇ ਆਪ ਨੂੰ ਗ਼ਰੀਬ ਵਿਅਕਤੀ ਦੱਸਦਾ ਹੈ ਪਰ ਹੁਣ ਭਗਵੰਤ ਮਾਨ ਦੇ ਵੱਲੋਂ ਨਾਂ ਦੀ ਜਾਇਦਾਦ ਦਾ ਖੁਲਾਸਾ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਕੋਲ ਐਫੀਡੇਵਿਟ ਦੇ ਨਾਲ ਇੱਕ ਸੌ ਸੱਤਰ ਕਰੋੜ ਰੁਪਏ ਦੀ ਜਾਇਦਾਦ ਹੈ ਇਸ ਖ਼ਬਰ ਦੇ ਸਾਮੰਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਿਅਾਰ ਰਹਿਣਾ ਤਾਂ ਹਰੇਕ ਵਿਅਕਤੀ ਦੇ ਹੋਸ਼ ਉੱਡ ਗਏ ਹਨ ਅਤੇ ਹਰੇਕ ਵਿਅਕਤੀ ਦਾ ਕਹਿਣਾ ਹੈ ਕਿ ਜੇਕਰ ਚਰਨਜੀਤ ਚੰਨੀ ਦੇ ਕੋਲ ਇੰਨੀ ਜ਼ਿਆਦਾ ਜਾਇਦਾਦ ਹੈ ਤਾਂ ਉਹ ਗ਼ਰੀਬ ਕਿਸ ਤਰ੍ਹਾਂ ਹੋ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ

ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਚਰਨਜੀਤ ਚੰਨੀ ਨੂੰ ਲਾਹਨਤਾਂ ਪਾਈਆਂ ਜਾਂਦੀਆਂ ਹਨ ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਦੇ ਵੱਲੋਂ ਲੋਕਾਂ ਨੂੰ ਮੂਰਖ ਬਣਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ ਕਿਉਂਕਿ ਚਰਨਜੀਤ ਚੰਨੀ ਕੋਈ ਗ਼ਰੀਬ ਵਿਅਕਤੀ ਨਹੀਂ ਹੈ ਉਸ ਦੇ ਵੱਲੋਂ ਲੋਕਾਂ ਨੂੰ ਬੁੱਧੂ ਬਣਾਇਆ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.