ਨਵਜੋਤ ਸਿੱਧੂ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਦੇ ਉਪਰ ਕੰਮ ਕੀਤਾ ਜਾਵੇਗਾ ਇਸ ਦੇ ਨਾਲ ਹੀ ਪੰਜਾਬ ਦੇ ਲੋਕਾਂ ਵੱਲੋਂ ਤੇ ਨਵਾਂ ਵਿਰੋਧ ਵੀ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਨਵਜੋਤ ਸਿੰਘ ਸਿੱਧੂ ਨਾਲ ਜੁਡ਼ੀ ਵੀ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਬਣਨਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਇਹ ਮੌਕਾ ਨਹੀਂ ਮਿਲਿਆ ਹੈ ਉਨ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿਚ

ਦੇਖਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਸਟੇਜ ਦੇ ਉੱਪਰ ਬੈਠ ਕੇ ਕੁਝ ਮੰਤਰ ਪੜ੍ਹੇ ਜਾ ਰਹੇ ਹਨ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਵੱਲੋਂ ਤਰ੍ਹਾਂ ਤਰ੍ਹਾਂ ਦੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਇਸ ਵੀਡੀਓ ਦੇ ਖ਼ੁਤਬਾ ਲੋਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਇਕ ਸਿੱਖ ਚਿਹਰਾ ਹੋਣ ਦੇ ਨਾਤੇ ਉਹ ਅਜਿਹੇ ਕੰਮ ਕਰ ਰਹੇ ਹਨ ਜੋ ਕਿ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.