ਸ਼੍ਰੋਮਣੀ ਅਕਾਲੀ ਦਲ ਬਾਦਲ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾਰੀ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕੇ ਦੱਸਿਆ ਜਾ ਰਿਹਾ ਹੈ ਕਿ ਹੁਣ ਜੋ ਉਮੀਦਵਾਰ ਇਨ੍ਹਾਂ ਚੋਣਾਂ ਵਿੱਚ ਚੋਣ ਲੜ ਰਹੇ ਹਨ ਉਨ੍ਹਾਂ ਦੇ ਬੱਚੇ ਵੀ ਚੋਣ ਮੈਦਾਨ ਵਿੱਚ ਹਨ ਅਤੇ ਉਨ੍ਹਾਂ ਦੇ ਵੱਲੋਂ ਹੋਣਾ ਘਰ ਘਰ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ ਪਹਿਲਾਂ ਦੱਸਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਦੀ ਬੇਟੀ ਤੇ ਵੱਲੋਂ ਆਪਣੇ ਪਿਤਾ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ ਇਸ ਤੋਂ ਬਾਅਦ ਦੇਖਿਆ ਗਿਆ ਸੀ ਕਿ ਸੁਖਬੀਰ

ਸਿੰਘ ਬਾਦਲ ਦੀ ਬੇਟੀ ਵਲੋਂ ਵੀ ਘਰ ਘਰ ਜਾ ਕੇ ਵੋਟਾਂ ਮੰਗੀਆਂ ਗਈਆਂ ਸਨ ਉਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਲੰਬੀ ਹਲਕੇ ਤੋਂ ਪ੍ਰਕਾਸ਼ ਸਿੰਘ ਬਾਦਲ ਚੋਣ ਲੜ ਰਹੇ ਹਨ ਅਤੇ ਹੁਣ ਉਨ੍ਹਾਂ ਦੇ ਪੋਤਰੇ ਅਨੰਤਵੀਰ ਸਿੰਘ ਵੱਲੋਂ ਘਰ ਘਰ ਜਾ ਕੇ ਆਪਣੇ ਦਾਦੇ ਦੇ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ ਇਸ ਖ਼ਬਰ ਤੇ ਸ਼ਾਮਲ ਔਰਤਾਂ ਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਇਹ ਪਾਰਟੀਆਂ ਸਿਰਫ਼ ਆਪਣਾ ਹੀ ਫਾਇਦਾ ਸੋਚਦੀਆਂ ਹਨ ਅਤੇ ਇਹ ਜਤਾਉਂਦੇ ਹਨ ਕਿ ਇਹ ਹਮੇਸ਼ਾ ਈ ਪੰਜਾਬ ਤੇ ਰਾਜ ਕਰਦੇ ਰਹਿਣ ਇਸ ਲਈ ਇਨ੍ਹਾਂ ਨੇ ਆਪਣੇ ਬੱਚਿਆਂ ਨੂੰ ਵੀ ਇਸ ਕੰਮ ਵਿਚ ਲਗਾ ਲਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.