ਕਾਂਗਰਸ ਪਾਰਟੀ ਦੇ ਲਈ ਆਈ ਵੱਡੀ ਮਾੜੀ ਖ਼ਬਰ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਦੇਸ਼ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਇੱਕ ਦੂਜੇ ਦਾ ਪ੍ਰਬੰਧ ਵੀ ਕਸੇ ਜਾ ਰਹੇ ਹਨ ਅਤੇ ਬਹੁਤ ਸਾਰੇ ਵਿਧਾਇਕ ਅਜਿਹੇ ਹਨ ਜੋ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ ਅਜਿਹੀ ਹੀ ਇੱਕ ਜਾਣਕਾਰੀ ਸਾਡੇ ਸਾਹਮਣੇ ਆਰੀਆ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਪੂਰਬੀ ਦੇ ਵਿੱਚ ਡਾ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਚੰਨੀ ਨੇ ਇਕ ਬਹੁਤ ਵੱਡਾ ਝਟਕਾ ਲੱਗਿਆ ਹੈ

ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਕੌਂਸਲਰ ਜਿਨ੍ਹਾਂ ਦੀ ਗਿਣਤੀ ਤਿੰਨ ਦੱਸੀ ਜਾ ਰਹੀ ਹੈ ਦੇ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਰੈਲੀ ਦੌਰਾਨ ਬਿਕਰਮਜੀਤ ਮਜੀਠੀਆ ਦੇ ਨਾਲ ਇਨ੍ਹਾਂ ਕੌਂਸਲਰਾਂ ਦੇ ਵੱਲੋਂ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾਉਣ ਲਈ ਲੋਕਾਂ ਨੂੰ ਕਿਹਾ ਗਿਆ ਇਸ ਖਬਰ ਦੇ ਸਾਹਮਣੇ ਉਕਤ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.