ਹੁਣ ਆਨਲਾਈਨ ਤਰੀਕੇ ਨਾਲ ਮਿਲਣਗੇ ਪੈਨਸ਼ਨ ਦੇ ਪੈਸੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਦੇਸ਼ ਦੇ ਵਿਚ ਬਹੁਤ ਸਾਰੇ ਲੋਕਾਂ ਨੂੰ ਪੈਨਸ਼ਨ ਮਿਲਦੀ ਹੈ ਪਰ ਪੈਨਸ਼ਨ ਲੈਣ ਸਮੇਂ ਬੈਂਕਾਂ ਦੇ ਵਿੱਚ ਜਾ ਕੇ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕੋਰੋਨਾ ਕਾਲ ਚ ਆਨਲਾਈਨ ਸੁਵਿਧਾ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਇਸ ਸਮੇਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੀ ਵੱਡਾ ਹੁਕਮ ਜਾਰੀ ਕੀਤਾ ਹੈ ਦਿੱਲੀ ਵਿੱਚੋਂ ਪੂਰੀ ਪੈਨਸ਼ਨ ਪ੍ਰਕਿਰਿਆ ਹੁਣ ਪੂਰੀ ਤਰ੍ਹਾਂ ਆਨਲਾਈਨ ਹੋਵੇਗੀ ਦਿੱਲੀ ਦੇ ਸਮਾਜ ਕਲਿਆਣ ਮੰਤਰੀ ਰਾਜਿੰਦਰ ਪਾਲ ਗੌਤਮ ਨੇ ਕਿਹਾ ਕਿ ਅਰਜ਼ੀ ਫਾਰਮ ਭਰਨ ਤੋਂ ਲੈ ਕੇ ਪੈਨਸ਼ਨ ਵੰਡਣ ਤੱਕ ਦੀ ਸਾਰੀ ਪ੍ਰਕਿਰਿਆ ਆਨਲਾਈਨ ਹੋਵੇਗੀ ਹੁਣ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅੱਜ ਪਹਿਲਾ

ਡਿਜੀਟਲ ਭੁਗਤਾਨ ਕੀਤਾ ਗਿਆ ਹੈ ਸਮਾਜ ਭਲਾਈ ਵਿਭਾਗ ਦੇ ਅਨੁਸਾਰ ਇਹ ਰਾਸ਼ਟਰੀ ਸਮਾਜਿਕ ਸਹਾਇਤਾ ਪ੍ਰੋਗਰਾਮ ਪੈਨਸ਼ਨ ਭੁਗਤਾਨ ਪ੍ਰਣਾਲੀ ਨੂੰ ਵਿੱਤੀ ਸਹਾਇਤਾ ਯੋਜਨਾ ਵਿੱਚ ਲਾਗੂ ਕੀਤਾ ਗਿਆ ਹੈ ਐੱਨ ਐੱਸ ਏ ਪੀ ਪੀ ਪੀ ਐਸ ਰਾਹੀਂ ਇਨ੍ਹਾਂ ਬੈਂਕਾਂ ਨੂੰ ਪੈਨਸ਼ਨ ਭੇਜੀ ਜਾਵੇਗੀ ਦਿੱਲੀ ਸਰਕਾਰ ਦੇ ਵੱਲੋਂ ਇਕ ਵੱਡਾ ਕਦਮ ਚੁੱਕਿਆ ਗਿਆ ਹੈ ਇਸ ਨਾਲ ਲੋਕਾਂ ਨੂੰ ਘਰ ਵਿੱਚ ਬੈਠੇ ਹੀ ਪੈਨਸ਼ਨ ਮਿਲ ਜਾਇਆ ਕਰੇਗੀ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਇਸ ਖਬਰ ਦੇ ਸਾਹਮਣੇ ਅੌਰਤਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.