ਅਕਾਲੀਆਂ ਅਤੇ ਕਾਂਗਰਸੀਆਂ ਦੇ ਵਿਚ ਹੋਈ ਖੂ ਨੀ ਝੜਪ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਬਚਾਉਂਦੀ ਹਟਾਉਣਾ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਕੰਮ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਵੱਲੋਂ ਇੱਕ ਦੂਜੇ ਉਪਰ ਤੰਜ ਕੱਸੇ ਜਾ ਰਹੇ ਹਨ ਪਰ ਹੁਣ ਸਿਆਸਤ ਇੰਨੀ ਜ਼ਿਆਦਾ ਕਰਵਾ ਚੁੱਕੀ ਹੈ ਕਿ ਲੋਕਾਂ ਦੇ ਵੱਲੋਂ ਇਕ ਦੂਜੇ ਉਪਰ ਹਮਲੇ ਕੀਤੇ ਜਾਣ ਲੱਗੇ ਹਨ ਅਜਿਹਾ ਹੀ ਮਾਮਲਾ ਖੇਮਕਰਨ ਤੋਂ ਸਾਹਮਣੇ ਆਇਆ ਜਿਥੇ ਗਏ ਦੱਸਿਆ ਜਾ ਰਿਹਾ ਹੈ ਅਕਾਲੀ ਅਤੇ ਕਾਂਗਰਸੀ ਵਰਕਰਾਂ ਦੇ ਬੱਚੇ ਖੂਨੀ ਝੜਪ ਹੋਈ ਹੈ ਜਿਥੇ ਕਿ ਦਿਸ਼ਾ ਜਾ ਰਿਹਾ ਹੈ ਇੱਥੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਅਤੇ ਇਸ

ਝੜਪ ਦੇ ਸ਼ਾਮਲ ਹੋਣ ਤੋਂ ਬਾਅਦ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤਾਂ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੇ ਲੋਕ ਪਾਗਲ ਹਨ ਅਤੇ ਇਹ ਪਾਰਟੀਆਂ ਦੇ ਪਿੱਛੇ ਇੱਕ ਦੂਜੇ ਦੇ ਜਾਨ ਦੇ ਵੈਰੀ ਬਣ ਚੁੱਕੇ ਹਨ ਉਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਇਹ ਪਾਰਟੀਆਂ ਸਿਰਫ਼ ਵੋਟਾਂ ਦਾ ਕੀ ਇਨ੍ਹਾਂ ਦਾ ਸਾਥ ਦੇਣਗੇ ਪਰ ਜਦੋਂ ਹੀ ਵੋਟਾਂ ਪੈ ਜਾਣਗੀਆਂ ਤਾਂ ਇਨ੍ਹਾਂ ਲੋਕਾਂ ਨੂੰ ਕਿਸੇ ਨੇ ਨਹੀਂ ਪੁੱਛਣਾ ਇਸ ਲਈ ਲੋਕਾਂ ਨੂੰ ਆਪਣੀ ਸਮਝ ਦੇ ਅਨੁਸਾਰ ਕੰਮ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਪਾਰਟੀਆਂ ਨਾਲ ਦੇ ਲਈ ਲੜਨਾ ਨਹੀਂ ਚਾਹੀਦਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.