ਚੋਣ ਲੜਨ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੇ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਸਰਕਾਰ ਪੰਜਾਬ ਵਿੱਚ ਆਉਂਦੀਆਂ ਹਨ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਕੰਮ ਕੀਤਾ ਜਾਵੇਗਾ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਪ੍ਰਕਾਸ਼ ਸਿੰਘ ਬਾਦਲ ਨਾਲ ਜੁਡ਼ੀ ਵੀ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਪ੍ਰਕਾਸ਼ ਸਿੰਘ ਦੀ ਤਬੀਅਤ ਬਹੁਤ ਖ਼ਰਾਬ ਹੋ ਗਈ ਹੈ ਅਤੇ ਉਨ੍ਹਾਂ ਨੂੰ ਚੰਡੀਗਡ਼੍ਹ ਵਿਖੇ ਭਰਤੀ ਕਰਵਾਇਆ ਗਿਆ ਸੀ ਇਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਤਬੀਅਤ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਦੇ ਵੱਲੋਂ ਲੰਬੀ ਹਲਕੇ ਵਿੱਚ ਪ੍ਰਚਾਰ ਕੀਤਾ ਜਾ ਸਕਦਾ ਹੈ ਹੁਣ ਵੱਡੀ ਖਬਰ

ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਦੇ ਇੱਕ ਪਿੰਡ ਵਿੱਚ ਪੁੱਜੇ ਹੋਏ ਸਨ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਲੰਬੀ ਦੇ ਸਾਰੇ ਹੀ ਪਿੰਡਾਂ ਦੇ ਵਿੱਚ ਆਪਣਾ ਚੋਣ ਪ੍ਰਚਾਰ ਕੀਤਾ ਜਾਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹੁਣ ਬਿਲਕੁਲ ਠੀਕ ਹਨ ਅਤੇ ਉਹ ਆਪਣੇ ਚੋਣ ਆਪਣੇ ਤਰੀਕੇ ਨਾਲ ਲੜਨਾ ਚਾਹੁੰਦੇ ਹਨ ਇਸ ਲਈ ਉਹ ਹੁਣ ਪ੍ਰਚਾਰ ਕਰਨ ਲਈ ਪਿੰਡਾਂ ਵਿੱਚ ਜਾਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.