ਕਾਂਗਰਸ ਦੇ ਇਸ ਵੱਡੇ ਲੀਡਰ ਨੇ ਕਰ ਦਿੱਤੀ ਕਾਂਗਰਸ ਦੇ ਖ਼ਿਲਾਫ਼ ਬਗ਼ਾਵਤ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣ ਨੇਡ਼ਿਓਂ ਦੀਆਂ ਜਾਲੀਆਂ ਨੂੰ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਸਰਕਾਰ ਪੰਜਾਬ ਬਚਾਉਦਿਆਂ ਦੋਨਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਕੋਲ ਇੱਕ ਦੂਜੇ ਪ੍ਰਤੀ ਦਿਲਕਸ਼ ਨਜ਼ਾਰਿਆਂ ਦੇ ਨਾਲ ਹੀ ਕਾਂਗਰਸ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਨੂੰ ਇਕ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਕਾਂਗਰਸ ਦੇ ਆਪਣੇ ਹੀ ਵਿਧਾਇਕਾਂ ਵੱਲੋਂ ਕਾਂਗਰਸ ਪਾਰਟੀ ਦੇ ਖ਼ਿਲਾਫ਼ ਬਗ਼ਾਵਤ ਕਰ ਦਿੱਤੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਸ਼ਮਸ਼ੇਰ ਸਿੰਘ ਦੂਲੋ ਜੋ ਕਿ

ਰਾਜ ਸਭਾ ਦੇ ਮੈਂਬਰ ਹਨ ਉਨ੍ਹਾਂ ਦੇ ਵੱਲੋਂ ਕਾਂਗਰਸ ਹਾਈ ਕਮਾਨ ਨੂੰ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਗਈ ਹੈ ਜੱਜ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਟਿਕਟਾਂ ਵੰਡਣ ਨੂੰ ਲੈ ਕੇ ਹੇਰਾਫੇਰੀ ਹੋਈ ਹੈ ਉਹਨਾਂ ਦਾ ਕਹਿਣਾ ਹੈ ਕਿ ਟਿਕਟਾਂ ਵੇਚੀਆਂ ਗਈਆਂ ਹਨ ਸ਼ਮਸ਼ੇਰ ਸਿੰਘ ਦੂਲੋ ਦਾ ਕਹਿਣਾ ਹੈ ਕਿ ਇੱਥੇ ਵੱਡੇ ਵਿਧਾਇਕਾਂ ਦੇ ਵੱਲੋਂ ਆਪਣੇ ਹੀ ਸਕੇ ਸਬੰਧੀਆਂ ਨੂੰ ਹੀ ਟਿਕਟਾਂ ਵੇਚ ਦਿੱਤੀਆਂ ਗਈਆਂ ਹਨ ਅਤੇ ਜੋ ਲੋਕ ਇਨ੍ਹਾਂ ਦੇ ਅਸਲੀ ਹੱਕਦਾਰ ਸਨ ਉਨ੍ਹਾਂ ਨੂੰ ਇਹ ਟਿਕਟਾਂ ਨਹੀਂ ਦਿੱਤੀਆਂ ਗਈਆਂ ਹਨ ਇਸ ਤੋਂ ਬਾਅਦ ਸਾਰੀ ਹੀ ਕਾਂਗਰਸ ਪਾਰਟੀ ਦੇ ਵਿਚ ਹਲਚਲ ਮੱਚ ਗਈ ਹੈ ਤਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਨੂੰ ਆਪਣੇ ਹੀ ਲੋਕ ਹਰਾ ਦੇਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.