ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਵੀਡਿਓ ਸਾਹਮਣੇ ਤ੍ਰਹਿੰਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣਾ ਹੁਨਰ ਪੇਸ਼ ਕੀਤਾ ਜਾਂਦਾ ਹੈ ਕਿਉਂਕਿ ਸੋਸ਼ਲ ਮੀਡੀਆ ਹੀ ਇੱਕ ਅਜਿਹਾ ਪਲੇਟਫਾਰਮ ਹੈ ਜਿੱਥੇ ਕਿ ਬਿਨਾਂ ਕਿਸੇ ਪੈਸੇ ਤੋਂ ਹਰੇਕ ਵਿਅਕਤੀ ਆਪਣਾ ਹੁਨਰ ਪੇਸ਼ ਕਰ ਸਕਦਾ ਹੈ ਉਥੇ ਹੀ ਬਹੁਤ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਆਪਣਾ ਦਰਦ ਪੇਸ਼ ਕੀਤਾ ਜਾਂਦਾ ਹੈ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਉਦਾਹਰਣਾਂ ਹਨ ਜਿੱਥੇ ਕਿ ਨੌਜਵਾਨ ਜੋ ਕਿ ਆਪਣੇ ਘਰ ਅਤੇ ਦੇਸ਼ ਨੂੰ ਛੱਡ ਕੇ ਵਿਦੇਸ਼ਾਂ ਵਿਚ ਗਿਆ ਹੋਇਆ ਹੈ ਅਤੇ ਉਸ ਦੇ ਵੱਲੋਂ ਇੱਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸ ਵਿੱਚ ਉਹ ਆਪਣਾ ਦਰਦ ਪੇਸ਼ ਕਰ ਰਿਹਾ ਹੈ ਇਸ ਗੀਤ ਦੇ ਵਿੱਚ ਉਸ ਨੌਜਵਾਨ ਦੇ ਵੱਲੋਂ ਉਹ ਸਾਰੇ ਪਾਲਾ ਦੱਸੇ ਜਾ ਰਹੇ ਹਨ ਜਿਨ੍ਹਾਂ ਜਿਨ੍ਹਾਂ ਨੂੰ ਕਿ ਉਹ ਲੰਘਾ
ਚੁੱਕਿਆ ਹੈ ਅਤੇ ਉਸ ਦੇ ਭੈਣ ਭਰਾਵਾਂ ਦੇ ਵਿਆਹ ਹੋ ਚੁੱਕੇ ਹਨ ਪਰ ਉਹ ਵਿਦੇਸ਼ਾਂ ਵਿੱਚ ਹੀ ਕੰਮ ਕਰ ਰਿਹਾ ਹੈ ਉਸ ਨੂੰ ਆਪਣੇ ਭੈਣ ਭਰਾਵਾਂ ਦੇ ਵਿਆਹਾਂ ਵਿਚ ਆਉਣ ਦਾ ਮੌਕਾ ਨਹੀਂ ਮਿਲਿਆ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਹਰੇਕ ਵਿਅਕਤੀ ਦੀਆਂ ਅੱਖਾਂ ਵਿੱਚ ਹੰਝੂ ਹਨ ਅਤੇ ਹਰ ਇੱਕ ਵਿਅਕਤੀ ਦੇ ਵੱਲੋਂ ਇਸ ਨੌਜਵਾਨ ਦੀ ਮੌਤ ਦੀ ਤਾਰੀਫ਼ ਕੀਤੀ ਜਾ ਰਹੀ ਹੈ ਕਿਉਂਕਿ ਸਨੇਕ ਸੱਚਾਈ ਨੂੰ ਲੋਕਾਂ ਦੇ ਸਾਹਮਣੇ ਪੇਸ਼ ਕੀਤਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਨਜ਼ਾਰਿਆਂ ਤੇ ਇਕ ਨੌਜਵਾਨ ਦੀ ਬਹੁਤ ਪ੍ਰਸੰਸਾ ਕੀਤੀ ਜਾ ਰਹੀ ਹੈ ਇਸ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।