ਪੰਜਾਬ ਵਿੱਚ ਵਾਪਰ ਗਿਆ ਇਹ ਵੱਡਾ ਕਾਂਡ ਸੁਣ ਕੇ ਉੱਡ ਜਾਣਗੇ ਤੁਹਾਡੇ ਹੌਸਲੇ

Uncategorized

ਆਖ਼ਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਉਧਰ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿਚ ਰਾਹ ਜਾਂਦੇ ਲੋਕਾਂ ਨੂੰ ਲੁੱਟਿਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਨੁਕਸਾਨ ਵੀ ਪਹੁੰਚਾਇਆ ਜਾਂਦਾ ਮੈਂ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਰੋਡ ਦੇ ਉੱਪਰ ਇਕ ਅਜਿਹੀ ਘਟਨਾ ਨੂੰ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ ਦੱਸਿਆ ਜਾ ਰਿਹਾ ਹੈ ਇੱਥੇ ਲੁਟੇਰਾ ਦੇ ਵੱਲੋਂ ਇੱਕ ਦੁਕਾਨ ਦੇ ਵਿਚੋਂ ਚੌਕੀਦਾਰ ਨੂੰ ਬੰਦੀ ਬਣਾ ਕੇ ਉਸ ਦੁਕਾਨ ਦੇ ਵਿੱਚੋਂ ਬਹੁਤ ਸਾਰਾ ਲੋਹਾ ਅਤੇ ਸੀਮਿੰਟ ਦੀਆਂ ਬੋਰੀਆਂ ਚੋਰੀ ਕੀਤੀਆਂ ਗਈਆਂ ਹਨ

ਦੱਸਿਆ ਜਾ ਰਿਹਾ ਹੈ ਕਿ ਜਦੋਂ ਰਾਤ ਨੂੰ ਚੌਕੀਦਾਰ ਇੱਥੇ ਡਿਊਟੀ ਦੇ ਰਿਹਾ ਸੀ ਤਾਂ ਕੁਝ ਲੁਟੇਰਿਆਂ ਦੇ ਵੱਲੋਂ ਇਸ ਨੂੰ ਬੰਦੀ ਬਣਾਇਆ ਗਿਆ ਅਤੇ ਇੱਥੋਂ ਸਾਮਾਨ ਨੂੰ ਚੋਰੀ ਕਰ ਲਿਆ ਗਿਆ ਅਤੇ ਇਸ ਤੋਂ ਬਾਅਦ ਇਹ ਮਾਮਲਾ ਹੁਣ ਪੁਲੀਸ ਕੋਲ ਪਹੁੰਚ ਕਰਦੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਇਸ ਮਾਮਲੇ ਵਿਚ ਕਾਰਵਾਈ ਕੀਤੀ ਜਾ ਰਹੀ ਅਤੇ ਜੋ ਵੀ ਸਚਾਈ ਨਿਕਲ ਕੇ ਸਾਹਮਣੇ ਆਵੇਗੀ ਅਤੇ ਉਸ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ ਅਤੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਛਾਣਬੀਣ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਉਨ੍ਹਾਂ ਲੁਟੇਰਿਆਂ ਨੂੰ ਫੜ ਲਿਆ ਜਾਵੇਗਾ ਜਿਨ੍ਹਾਂ ਦੇ ਵੱਲੋਂ ਇਹ ਕੰਮ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.