ਇੱਥੇ ਪੈ ਗਿਆ ਕਰੋੜਾਂ ਦਾ ਡਾਕਾ ,ਚਾਰੇ ਪਾਸੇ ਮੱਚੀ ਹਫੜਾ ਦਫੜੀ

Uncategorized

ਸਾਡੇ ਦੇਸ਼ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਆਖ਼ਰੀ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਵਲੋਂ ਬਹੁਤ ਸਾਰੀਆਂ ਰਾਹ ਜਾਂਦੀਆਂ ਔਰਤਾਂ ਨੂੰ ਲੁੱਟ ਲਿਆ ਜਾਂਦਾ ਹੈ ਅਤੇ ਬਹੁਤ ਸਾਰੀਆਂ ਬੈਂਕਾਂ ਦੇ ਵਿੱਚ ਜਾ ਕੇ ਵੀ ਇਨ੍ਹਾਂ ਦੇ ਵੱਲੋਂ ਲੁੱਟ ਕੀਤੀ ਜਾਂਦੀ ਹੈ ਇਸਦੇ ਨਾਲ ਹੀ ਜੁੜਿਆ ਹੋਇਆ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਕੇ ਰਾਜਸਥਾਨ ਦੇ ਜੈਪੁਰ ਦੇ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਕ ਨਾਮਵਰ ਵਿਅਕਤੀ ਦੇ ਘਰ ਦੇ ਵਿਚ ਤਿੱਨ ਚੋਰਾਂ ਵਲੋਂ ਡਾਕਾ ਮਾਰਿਆ ਗਿਆ ਹੈ ਜਿਸ

ਵਿਚ ਦੱਸਿਆ ਜਾ ਰਿਹਾ ਹੈ ਕਰੋੜਾਂ ਦਾ ਸੋਨਾ ਅਤੇ ਦੱਸ ਲੱਖ ਰੁਪਏ ਤੱਕ ਦੀ ਨਕਦੀ ਨੂੰ ਲੁੱਟ ਕੇ ਇਹ ਚੋਰ ਫ਼ਰਾਰ ਹੋ ਗਏ ਹਨ ਅਤੇ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਾ ਹੈ ਤੇ ਪੁਲੀਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਉਨ੍ਹਾਂ ਦੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਤੋਂ ਜਲਦੀ ਉਨ੍ਹਾਂ ਵੱਲੋਂ ਇਨ੍ਹਾਂ ਚੋਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਇਸ ਦੇ ਨਾਲ ਹੀ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਚ ਬਰੀਕੀ ਦੇ ਨਾਲ ਜਾਂਚਿਆ ਜਾ ਰਿਹਾ ਹੈ ਕਿਉਂਕਿ ਇਹ ਇੱਕ ਵੱਡੇ ਨਾਮ ਦੇ ਨਾਲ ਜੁੜੀ ਹੋਈ ਦੁਰਘਟਨਾ ਹੈ ਜਿਸਦੇ ਵਿਚ ਚੋਰਾਂ ਦੇ ਵੱਲੋਂ ਰਾਜਸਥਾਨ ਦੇ ਜੈਪੁਰ ਵਿੱਚ ਇਹ ਕੰਮ ਕੀਤਾ ਗਿਆ ਹੈ ਇਸ ਖ਼ਬਰ ਦੇ

ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਇਤਜ਼ਾਰ ਲੋਕਾਂ ਦਾ ਕਹਿਣਾ ਹੈ ਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਦੌਰਾਨ ਨਹੀਂ ਕੀਤਾ ਜਾ ਰਿਹਾ ਜਿਸ ਦੇ ਕਾਰਨ ਇਨ੍ਹਾਂ ਲੁਟੇਰਿਆਂ ਦੇ ਹੌਂਸਲੇ ਵਧ ਚੁੱਕੇ ਹਨ ਅਤੇ ਇਨ੍ਹਾਂ ਦੇ ਵੱਲੋਂ ਆਏ ਦਿਨ ਅਜਿਹੇ ਕੰਮਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਇਸ ਦੇ ਨਾਲ ਹੀ ਪੁਲਿਸ ਦੇ ਉੱਪਰ ਹੋਰ ਵੀ ਬਹੁਤ ਸਾਰੇ ਸਵਾਲ ਉੱਠ ਰਹੇ ਹੁਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.