ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦਾ ਆਇਆ ਵੱਡਾ ਬਿਆਨ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਵੱਲੋਂ ਇੱਕ ਦੂਜੇ ਦੇ ਉੱਪਰ ਤੰਜ ਵੀ ਕੱਸੇ ਜਾ ਰਹੇ ਹਨ ਇਸਦੇ ਨਾਲ ਹੀ ਲੁਧਿਆਣਾ ਵਿਖੇ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਸਨ ਅਤੇ ਤੇ ਇਨ੍ਹਾਂ ਦੇ ਵੱਲੋਂ ਪਟਿਆਲਾ ਵਿੱਚ ਵੀ ਸ਼ਿਰਕਤ ਕੀਤੀ ਗਈ ਜਿਥੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਹੈ ਇੱਥੇ ਇਹ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ

ਬਿਆਨ ਜਾਰੀ ਕੀਤਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਹੁਣ ਜੇਕਰ ਪੰਜਾਬ ਦੇ ਵਿੱਚ ਭਾਜਪਾ ਦੀ ਜਿੱਤ ਹੁੰਦੀ ਹੈ ਤਾਂ ਇਸ ਦੇ ਨਾਲ ਪੰਜਾਬ ਦਾ ਬੌਧਿਕ ਵਿਕਾਸ ਹੋਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਹੀ ਅਜਿਹੀ ਪਾਰਟੀ ਹੈ ਜੋ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਕਦੀਆਂ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੇ ਵਿੱਚ ਭਾਜਪਾ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਨੌਜਵਾਨਾਂ ਦੇ ਲਈ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਨੇ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ

ਵਿਚਾਰ ਦਿੱਤੇ ਜਾਣਗੇ ਲੋਕਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਕ ਝੂਠਾ ਵਿਅਕਤੀ ਹੈ ਜਿਸਦੇ ਵੱਲੋਂ ਪਹਿਲਾਂ ਵੀ ਬਹੁਤ ਸਾਰੇ ਵਾਅਦੇ ਕੀਤੇ ਗਏ ਹਨ ਅਤੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਇਸ ਲਈ ਲੋਕਾਂ ਨੂੰ ਹੁਣ ਇਨ੍ਹਾਂ ਦੇ ਉਪਰ ਕੋਈ ਵਿਸ਼ਵਾਸ ਨਹੀਂ ਹੈ ਇਸ ਲਈ ਜੋ ਵੀ ਵਾਅਦੇ ਕਰ ਰਹੇ ਹਨ ਉਸ ਦਾ ਕੋਈ ਮਤਲਬ ਨਹੀਂ ਹੈ ਇਹ ਖ਼ਬਰ ਦੇ ਸਾਹਮਣੇ ਅੌਰਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.