ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਰੈਲੀ ਕਾਰਨ ਭਾਜਪਾ ਨੂੰ ਪਿਆ ਵੱਡਾ ਕੱਟ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਛੱਤੇ ਇਸਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਵਲੋਂ ਆਪਣੇ ਦਿੱਗਜ ਵਿਧਾਇਕਾਂ ਨੂੰ ਬੁਲਾਇਆ ਜਾ ਰਿਹਾ ਹੈ ਜੋ ਕਿ ਉਨ੍ਹਾਂ ਦੇ ਲਈ ਵੋਟਾਂ ਮੰਗ ਸਕਣ ਇਸ ਦੇ ਨਾਲ ਹੀ ਪਹਿਲਾਂ ਚਰਨਜੀਤ ਚੰਨੀ ਦੇ ਵੱਲੋਂ ਧੂਰੀ ਵਿਖੇ ਪ੍ਰਿਅੰਕਾ ਗਾਂਧੀ ਨੂੰ ਬੁਲਾਇਆ ਗਿਆ ਸੀ ਅਤੇ ਭਗਵੰਤ ਮਾਨ ਦੇ ਵੱਲੋਂ ਅਰਵਿੰਦ

ਕੇਜਰੀਵਾਲ ਦੀ ਪਤਨੀ ਅਤੇ ਬੇਟੀ ਨੂੰ ਬੁਲਾਇਆ ਗਿਆ ਸੀ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਭਾਜਪਾ ਵੱਲੋਂ ਸਾਹਮਣੇ ਆਰੀਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਾਜਪਾ ਵੱਲੋਂ ਨਰਿੰਦਰ ਮੋਦੀ ਨੂੰ ਜਲੰਧਰ ਵਿਖੇ ਬੁਲਾਇਆ ਗਿਆ ਹੈ ਤੇ ਨਰਿੰਦਰ ਮੋਦੀ ਵੱਲੋਂ ਜਲੰਧਰ ਵਿਖੇ ਰੈਲੀ ਕੀਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਨਾਲ ਭਾਜਪਾ ਨੂੰ ਇੱਕ ਵੱਡਾ ਘਾਟਾ ਪੈਣ ਜਾ ਰਿਹਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਸਰਾਇਲੀ ਦੇ ਕਾਰਨ ਇੱਥੇ ਦੀਆਂ ਸਾਰੀਆਂ ਹੀ ਦੁਕਾਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਪੁਲਸ ਕਰਮਚਾਰੀਆਂ ਦੇ ਵੱਲੋਂ

ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸਦੇ ਕਾਰਨ ਦੁਕਾਨਦਾਰਾਂ ਦੇ ਵਿੱਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਵੱਲੋਂ ਨਰਿੰਦਰ ਮੋਦੀ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਉਨ੍ਹਾਂ ਨਾਲ ਪਹਿਲਾਂ ਹੀ ਅਜਿਹਾ ਕੁਝ ਕਰ ਰਹੇ ਹਨ ਜੇਕਰ ਉਨ੍ਹਾਂ ਦੀ ਸਰਕਾਰ ਬਣ ਜਾਂਦੀ ਹੈ ਤਾਂ ਹੋਰਨਾਂ ਨਾਲ ਬਹੁਤੀਆਂ ਰਾਮਗਡ਼੍ਹੀਆ ਕਰਨਗੇ ਇਸ ਲਈ ਉਨ੍ਹਾਂ ਦੇ ਵੱਲੋਂ ਇਨ੍ਹਾਂ ਨੂੰ ਵੋਟ ਨਹੀਂ ਦਿੱਤੀ ਜਾਵੇਗੀ ਇਸ ਬਾਰੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.