ਹੁਣੇ ਹੁਣੇ ਪੰਜਾਬ ਵਿੱਚ ਲੱਗੀਆਂ ਇਹ ਸਖ਼ਤ ਪਾਬੰਦੀਅਾਂ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਨੂੰ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲ ਇੱਕ ਦੂਜੇ ਉੱਪਰ ਇਲਜ਼ਾਮ ਲਗਾਇਆ ਜਾ ਰਿਹਾ ਹੈ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਸਿੱਟੇ ਵਜੋਂ ਦੱਸਿਆ ਜਾ ਰਿਹਾ ਹੈ ਕਿ ਹੁਣ ਜਿਵੇਂ ਜਿਵੇਂ ਚੋਣਾਂ ਨਜ਼ਦੀਕ ਆਰੀਅਨ ਉਸ ਦੇ ਨਾਲ ਨਾਲ ਸਾਰੀਆਂ ਹੀ ਜ਼ਿਲ੍ਹਿਆਂ ਦੇ ਵਿੱਚ ਪਾਬੰਦੀਅਾਂ ਵਧਾ ਦਿੱਤੇ ਗਏ ਹਨ ਇਸਦੇ ਨਾਲ ਹੀ ਫਿਰੋਜ਼ਪੁਰ ਵਿਚ ਇਕ ਵੱਡੀ ਖਬਰ ਸਾਹਮਣੇ ਆਈ ਹੈ ਇਸ ਵਿੱਚ

ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਦੇ ਵੱਲੋਂ ਇੱਥੇ ਸਾਰੇ ਹੀ ਧਾਰਮਿਕ ਸਥਾਨ ਮੈਰਿਜ ਪੈਲੇਸਾਂ ਅਤੇ ਹੋਰ ਸਥਾਨਾਂ ਤੇ ਹੋਣ ਵਾਲੇ ਸਾਰੇ ਹੀ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਸਤਾਰਾਂ ਤੋਂ ਵੀਹ ਫਰਵਰੀ ਤਕ ਇਸ ਜ਼ਿਲ੍ਹੇ ਦੇ ਵਿੱਚ ਕੋਈ ਵੀ ਪ੍ਰੋਗਰਾਮ ਨਹੀਂ ਹੋਵੇਗਾ ਅਤੇ ਕੋਈ ਵੀ ਰਾਜਨੀਤੀ ਨਾਲ ਜੁੜਿਆ ਹੋਇਆ ਪ੍ਰੋਗਰਾਮ ਵੀ ਨਹੀਂ ਉਹ ਵਗਾਈ ਸਖ਼ਤ ਫ਼ੈਸਲੇ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦੀ ਤੇਜ਼ੀ ਕਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਬਿਲਕੁਲ ਸਹੀ ਹੈ ਜੋ ਕਿ ਲੋਕਾਂ ਦੀ ਸੁਰੱਖਿਆ ਲਈ ਕੀਤਾ ਗਿਆ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.