ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਬਾਰੇ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਦੁਨੀਆਂ ਦੇ ਵਿੱਚ ਬਹੁਤ ਸਾਰੇ ਅਜਿਹੇ ਖਿਡਾਰੀ ਹੁੰਦੇ ਹਨ ਜਿਨ੍ਹਾਂ ਨੇ ਆਪਣੀ ਖੇਡ ਦੇ ਸਦਕਾ ਬਹੁਤ ਸਾਰੇ ਇਨਾਮ ਜਿੱਤੇ ਹੁੰਦੇ ਹਨ ਅਤੇ ਉੱਧਰ ਨਾਲ ਹੀ ਉਸ ਨੇ ਦੁਨੀਆਂ ਦੇ ਵਿੱਚ ਆਪਣਾ ਨਾਮ ਕਮਾਇਆ ਹੁੰਦਾ ਹੈ ਪਰ ਜਦੋਂ ਇਨ੍ਹਾਂ ਖਿਡਾਰੀਆਂ ਦੇ ਨਾਲ ਕੁਝ ਵੀ ਵਾਪਰਦਾ ਹੈ ਤਾਂ ਇਸ ਦਾ ਪਤਾ ਸਾਰੇ ਦੇਸ਼ ਨੂੰ ਲੱਗ ਜਾਂਦਾ ਹੈ ਕਿਉਂਕਿ ਸਾਰੇ ਹੀ ਦੇਸ਼ਾਂ ਦੇ ਵਿਚ ਬਹੁਤ ਜਗ੍ਹਾ ਮਸ਼ਹੂਰ ਹੁੰਦੇ ਹਨ ਅਜਿਹਾ ਹੀ ਮਾਮਲਾ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨਾਲ ਜੁੜਿਆ ਹੈ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਮਰਾਨ ਖ਼ਾਨ ਬਹੁਤ ਹੀ ਉੱਘੇ ਕ੍ਰਿਕਟਰ ਸਨ ਜਿਨ੍ਹਾਂ ਨੇ ਤਖ਼ਤਾਂ ਦੇ ਲਈ ਬਹੁਤ ਜ਼ਿਆਦਾ ਕ੍ਰਿਕਟ ਖੇਡੀ ਹੈ ਆਪਣਾ ਵੱਖਰਾ ਨਾਂ ਬਣਾਇਆ ਹੈ ਇਸ ਦੇ ਨਾਲ ਹੀ ਉਨ੍ਹਾਂ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ

ਜਿੱਥੇ ਉਹ ਮੌਜੂਦਾ ਸਮੇਂ ਵਿਚ ਪ੍ਰਧਾਨ ਮੰਤਰੀ ਦੇ ਤੌਰ ਤੇ ਆਪਣੀਆਂ ਸਿਵਿਲ ਸੇਵਾਵਾਂ ਨਿਭਾਅ ਰਹੇ ਹਨ ਉਸਦੇ ਨਾਲ ਹੀ ਉਨ੍ਹਾਂ ਦੇ ਘਰ ਵਿਚ ਘਰੇਲੂ ਕਲੇਸ਼ ਚੱਲ ਰਿਹਾ ਹੈ ਜਿਸਦੇ ਕਾਰਨ ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਤੀਜੀ ਪਤਨੀ ਬੀਬੀ ਬੁਸ਼ਰਾ ਉਨ੍ਹਾਂ ਦੇ ਨਾਲ ਨਾਰਾਜ਼ ਹਨ ਅਤੇ ਉਨ੍ਹਾਂ ਦੇ ਨਾਲ ਘਰੇਲੂ ਕਲੇਸ਼ ਚੱਲ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਤੀਜੀ ਪਤਨੀ ਉਨ੍ਹਾਂ ਨੂੰ ਛੱਡ ਕੇ ਆਪਣੀ ਇੱਕ ਦੋਸਤ ਦੇ ਕੋਲ ਲਾਹੌਰ ਚਲੀ ਗਈ ਹੈ ਜਿਸ ਤੋਂ ਬਾਅਦ ਇਹ ਖਬਰ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਚਾਰ ਰਿਸ਼ਤੇਦਾਰਾਂ ਨੇ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਗੱਲਾਂ ਆਮ ਹੋ ਗਈਆਂ ਹਨ ਅੱਜਕੱਲ੍ਹ ਲੋਕਾਂ ਦੇ ਵਿੱਚ ਪੈਸੇ ਨੂੰ ਲੈ ਕੇ ਬਹੁਤ ਤਣਾਅ ਵਧਿਆ ਹੋਇਆ ਹੈ ਅਤੇ ਅਜਿਹੇ ਘਟਨਾਵਾਂ ਆਮ ਹੀ ਸਾਹਮਣੇ ਆਉਂਦੇ ਰਹਿੰਦੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.