ਵੋਟਾਂ ਤੋਂ ਪਹਿਲਾਂ ਚਰਨਜੀਤ ਚੰਨੀ ਲਈ ਆਈ ਵੱਡੀ ਖੁਸ਼ਖਬਰੀ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੇ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਅਾਂ ਪਾਰਟੀਅਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਾਰੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵਲੋਂ ਪੰਜਾਬ ਦਾ ਵੱਡੇ ਪੱਧਰ ਤੇ ਪ੍ਰਕਾਸ਼ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਇਸਦੇ ਨਾਲ ਹੀ ਜੁੜਿਆ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਰਾਘਵ ਚੱਢਾ ਦੇ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਇਲਜ਼ਾਮ ਲਗਾਏ ਗਏ ਸਨ ਕਿ ਉਹ ਰੇਤੇ ਦੀ ਨਾਜਾਇਜ਼ ਮਾਈਨਿੰਗ ਕਰਵਾਉਂਦੇ ਹਨ ਇਸ ਦੇ ਲਈ ਉਨ੍ਹਾਂ ਦੇ ਉੱਪਰ

ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ ਇਸ ਦੇ ਨਾਲ ਹੀ ਹੁਣ ਚਰਨਜੀਤ ਚੰਨੀ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਪ੍ਰਸ਼ਾਸਨ ਦੇ ਵੱਲੋਂ ਚੰਗੀ ਤਰ੍ਹਾਂ ਛਾਣਬੀਣ ਕੀਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਨੂੰ ਬੇਕਸੂਰ ਪਾਇਆ ਗਿਆ ਹੈ ਤੇ ਉਨ੍ਹਾਂ ਨੂੰ ਨਿਰਦੋਸ਼ ਦੱਸਿਆ ਜਾ ਰਿਹਾ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਇਹ ਸਾਰਾ ਕੁਝ ਰਾਜਨੀਤਕ ਸਟੰਟ ਹੋ ਰਹੇ ਹਨ ਅਤੇ ਸਾਰੇ ਹੀ ਇਹ ਰਲੇ ਮਿਲੇ ਹਨ ਅਤੇ ਇਨ੍ਹਾਂ ਚਾਰਾਂ ਨੇ ਬਲੈਕਬੇਰੀ ਤੋਂ ਉੱਭਰੇ ਸਾਰੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਇਸ ਖਬਰ ਦੇ ਸਾਹਮਣੇ ਤੋਂ ਆ ਲੋਕਾਂ ਵੱਲ ਹੋਰ ਬਹੁਤ ਸਾਰੇ ਬਾਜ਼ਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਇਸ ਮਾਮਲੇ ਦੇ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.