ਅੱਕ ਕੇ ਜਸਟਿਨ ਟਰੂਡੋ ਨੇ ਲੈ ਲਿਆ ਇਹ ਵੱਡਾ ਫੈਸਲਾ

Uncategorized

ਜਿਵੇਂ ਜਿਵੇਂ ਕੋਰੋਨਾ ਕੇਸ ਵਧ ਰਹੇ ਹਨ ਉਸ ਦੇ ਨਾਲ ਨਾਲ ਸਾਰੀਆਂ ਹੀ ਸਰਕਾਰਾਂ ਦੇ ਵੱਲੋਂ ਅਤੇ ਸਾਰੇ ਹੀ ਦੇਸ਼ਾਂ ਦੇ ਵੱਲੋਂ ਆਪਣੇ ਦੇਸ਼ਾਂ ਦੇ ਵਿਚ ਸਖਤ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਜਿਸ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਸਨ ਜਿਨ੍ਹਾਂ ਦੇ ਕੰਮਕਾਰ ਕਰਨ ਲਈ ਉਨ੍ਹਾਂ ਨੂੰ ਘਰਾਂ ਚੋਂ ਬਾਹਰ ਜਾਣਾ ਪੈਂਦਾ ਸੀ ਜਿਸ ਦੇ ਕਾਰਨ ਉਨ੍ਹਾਂ ਦਾ ਕੰਮਕਾਰ ਠੱਪ ਹੋ ਗਿਆ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਆਰਥਿਕ ਸਥਿਤੀਆਂ ਦਾ ਸਾਹਮਣਾ ਕਰਨਾ ਪਿਆ ਜਿਸ ਦੇ ਕਾਰਨ ਬਹੁਤ ਸਾਰੇ ਲੋਕ ਆਪਣੇ ਦੇਸ਼ ਦੇ ਪ੍ਰਧਾਨਮੰਤਰੀਆਂ ਅਤੇ ਨੇਤਾਵਾਂ ਦੇ ਵਿਰੁੱਧ ਹੋ ਗਏ ਇਸ ਤਰ੍ਹਾਂ ਦਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਸੀ ਜਿਸ ਵਿਚ ਦੱਸਿਆ ਜਾ ਰਿਹਾ ਸੀ ਕਿ ਇੱਥੇ ਸਾਰੇ

ਹੀ ਟਰੱਕ ਡਰਾਈਵਰਾਂ ਦੇ ਵੱਲੋਂ ਟਰੂਡੋ ਦੇ ਖ਼ਿਲਾਫ਼ ਇਕ ਸੰਘਰਸ਼ ਛੇੜ ਦਿੱਤਾ ਗਿਆ ਸੀ ਅਤੇ ਟਰੂਡੋ ਸਰਕਾਰ ਨੂੰ ਇਹ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਇਸ ਨੂੰ ਦੇਖਦੇ ਹੋਏ ਹੁਣ ਟਰੂਡੋ ਸਰਕਾਰ ਦੇ ਬੋਲੇ ਇੱਕ ਵੱਡਾ ਫ਼ੈਸਲਾ ਲੈ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਟਰੂਡੋ ਸਰਕਾਰ ਦੇ ਵੱਲੋਂ ਕੈਨੇਡਾ ਦੇ ਵਿੱਚੋਂ ਪੰਜਾਹ ਸਾਲ ਬਾਅਦ ਪਹਿਲੀ ਵਾਰ ਐਮਰਜੈਂਸੀ ਲਗਾ ਦਿੱਤੀ ਗਈ ਹੈ ਜਿਸ ਦੀ ਖਬਰ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਸਾਰੇ ਹੀ ਲੋਕਾਂ ਨੂੰ ਸਰਕਾਰ ਦੀਆਂ ਪਾਬੰਦੀਆਂ ਨੂੰ ਮੰਨਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਤੁਸੀਂ ਵੀ ਇਸ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.