ਬੱਚਿਆਂ ਨੂੰ ਮੋਟਰਸਾਈਕਲ ਤੇ ਬਿਠਾਉਣ ਵਾਲੇ ਹੋ ਜਾਓ ਸਾਵਧਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਸ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਦੁਬਾਰਾ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ ਕਿਉਂਕਿ ਲੋਕਾਂ ਦਾ ਕਹਿਣਾ ਹੁੰਦਾ ਹੈ ਕਿ ਪ੍ਰਸ਼ਾਸਨ ਦੁਆਰਾ ਸਹੀ ਤਰੀਕੇ ਦੇ ਨਾਲ ਨਿਯਮ ਨਹੀਂ ਬਣਾਏ ਜਾ ਰਹੇ ਅਤੇ ਸਹੀ ਤਰੀਕੇ ਦੀਆਂ ਸੜਕਾਂ ਨਹੀਂ ਬਣਾਈਆਂ ਜਾਣਗੀਆਂ ਜਿਸਦੇ ਕਾਰਨ ਇਹ ਸਾਰਾ ਕੁਝ ਵਾਪਰ ਰਿਹਾ ਹੈ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਸਰਕਾਰ ਦੁਆਰਾ ਇੱਕ ਵੱਡਾ ਇਹ ਫੈਸਲਾ ਲਿਆ ਗਿਆ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਹੁਣ ਸਰਕਾਰ ਵੱਲੋਂ ਦੱਸ ਕਿਹਾ ਜਾ ਰਿਹਾ ਹੈ ਕਿ ਜੋ ਵੀ ਵਿਅਕਤੀ ਚਾਰ ਸਾਲ ਤੋਂ ਘੱਟ ਦੇ ਬੱਚੇ ਨੂੰ

ਆਪਣੇ ਮੋਬਾਈਲ ਮੋਟਰਸਾਈਕਲ ਦੇ ਉੱਪਰ ਬਿਠਾ ਕੇ ਚਾਲੀ ਦੀ ਸਪੀਡ ਤੋਂ ਉੱਪਰ ਆਪਣਾ ਮੋਟਰਸਾਈਕਲ ਚਲਾਏਗਾ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ ਇਸਦੇ ਨਾਲ ਹੀ ਹੋਰ ਵੀ ਫ਼ੈਸਲੇ ਸਰਕਾਰ ਵੱਲੋਂ ਲਏ ਗਏ ਹਨ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਸਾਰਿਆਂ ਦੀ ਸੁਰੱਖਿਆ ਨੂੰ ਰੱਖਣ ਦੇ ਲਈ ਮੁੜ ਉਛਾਲ ਦੇ ਉੱਪਰੋਂ ਹੋਰ ਵੀ ਸੁਰੱਖਿਅਤ ਉਪਕਰਨ ਲਗਾਏ ਜਾਣਗੇ ਜਿਸਦੇ ਨਾਲ ਕੇ ਸਾਰ ਹੀ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਯਾਰਨ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਬਿਲਕੁਲ ਸਹੀ ਹੈ ਕਿਉਂਕਿ ਬਹੁਤ ਲੋਕ ਅਣਗਹਿਲੀਆਂ ਕਰਦੇ ਹਨ ਅਤੇ ਬਹੁਤ ਸਾਰੇ ਸਡ਼ਕ ਹਾਦਸੇ ਵਾਪਰ ਜਾਂਦੇ ਹਨ ਤੁਸੀਂ ਵੀ ਇਸ ਮਾਮਲੇ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.