ਕਾਂਗਰਸ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਅਤੇ ਸਾਰੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਹਨਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਉੱਪਰ ਤੋਹਮਤਾਂ ਲਾਈਆਂ ਜਾ ਰਹੀਆਂ ਹਨ ਇਸਦੇ ਨਾਲ ਹੀ ਬਹੁਤ ਸਾਰੇ ਅਜਿਹੇ ਵੀ ਵਿਧਾਇਕ ਹਨ ਜਿਨ੍ਹਾਂ ਦੇ ਵੱਲੋਂ ਟਿਕਟ ਨਾ ਮਿਲਣ ਕਰਕੇ ਅਤੇ ਹੋਰ ਕਿਸੇ ਕਾਰਨਾਂ ਦੇ ਕਰਕੇ ਆਪਣੀਆਂ ਪਾਰਟੀਆਂ ਨੂੰ ਛੱਡਿਆ ਜਾ ਰਿਹਾ ਇਸ ਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਕਾਂਗਰਸ ਦੇ ਨਾਲ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਨੂੰ ਸੰਗਰੂਰ ਦੇ ਵਿੱਚ

ਇੱਕ ਵੱਡਾ ਝਟਕਾ ਲੱਗਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਤੋਂ ਕਾਂਗਰਸ ਦੇ ਪੁਰਾਣੇ ਰਹੇ ਵਿਧਾਇਕਾਂ ਗੋਬਿੰਦਰ ਸਿੰਘ ਖੰਗੂਡ਼ਾ ਨੇ ਕਾਂਗਰਸ ਦਾ ਸਾਥ ਛੱਡ ਦਿੱਤਾ ਹੈ ਅਤੇ ਉਹ ਭਾਜਪਾ ਦੇ ਵਿੱਚ ਸ਼ਾਮਲ ਹੋ ਗਏ ਹਨ ਇਸ ਖ਼ਬਰ ਦੇ ਸਾਮੰਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਧਿਆਨ ਜ਼ਿਆਦਾਤਰ ਲੋਕਾਂ ਦੇ ਵੱਲੋਂ ਇਸ ਵਿਅਕਤੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਕਿਉਂਕਿ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਪੰਜਾਬੀਆਂ ਵੱਲੋਂ ਆਪਣਾ ਦੁਸ਼ਮਣ ਮੰਨਿਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.