ਦੀਪ ਸਿੱਧੂ ਦੀ ਧੀ ਅਤੇ ਪਤਨੀ ਬਾਰੇ ਹੋਏ ਵੱਡੇ ਖੁਲਾਸੇ

Uncategorized

ਪਿਛਲੇ ਦਿਨੀਂ ਜਦੋਂ ਇਕ ਖ਼ਬਰ ਸੋਸ਼ਲ ਮੀਡੀਆ ਤੇ ਆਈ ਤਾਂ ਸਾਰੇ ਹੀ ਪੰਜਾਬ ਦੇ ਵਿੱਚ ਹਲਚਲ ਮੱਚ ਗਈ ਕਿਉਂਕਿ ਇਸ ਖ਼ਬਰ ਦੇ ਵਿਚ ਦੀਪ ਸਿੱਧੂ ਜੋ ਕਿ ਪੰਜਾਬ ਦਾ ਮਸ਼ਹੂਰ ਅਦਾਕਾਰ ਦੇ ਨਾਲ ਨਾਲ ਪੰਜਾਬ ਦੇ ਲੋਕਾਂ ਦੇ ਲਈ ਲੜਾਈ ਲੜ ਰਿਹਾ ਸੀ ਉਸ ਦੀ ਮੌਤ ਹੋ ਗਈ ਸੀ ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਦਿੱਲੀ ਤੋਂ ਬਠਿੰਡਾ ਵੱਲ ਆ ਰਹੇ ਸਨ ਅਤੇ ਰਸਤੇ ਵਿੱਚ ਉਨ੍ਹਾਂ ਦੀ ਗੱਡੀ ਦੀ ਟੱਕਰ ਇਕ ਟਰਾਲੇ ਨਾਲ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਦਾ ਐਕਸੀਡੈਂਟ ਹੋਣ ਦੇ ਕਾਰਨ ਉਸਦੀ ਮੌ ਤ ਹੋ ਗਈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਬਾਰੇ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਅਤੇ ਪੁਲੀਸ ਦਾ ਕਹਿਣਾ ਹੈ ਕਿ ਜਦੋਂ ਦੀਪ ਸਿੱਧੂ ਬਠਿੰਡੇ ਵੱਲ ਆ ਰਿਹਾ ਸੀ ਤਾਂ ਉਸ ਨੂੰ ਰਸਤੇ ਵਿਚ ਅਚਾਨਕ ਇਕ ਟਰਾਲੀ ਦਿਸੀ

ਜਿਸ ਨੂੰ ਬਚਾਉਣ ਤੋਂ ਬਾਅਦ ਇਨ੍ਹਾਂ ਦੀ ਟਰਾਲੀ ਟਰਾਲੇ ਦੇ ਹੇਠਾਂ ਜਾ ਵਡ਼ੀ ਜਿਸ ਦੇ ਕਾਰਨ ਇਸ ਦੀ ਮੌ ਤ ਹੋ ਗਈ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਜਾਣਬੁੱਝ ਕੇ ਕਰਵਾਇਆ ਗਿਆ ਹੈ ਕਿਉਂਕਿ ਦੀਪ ਸਿੱਧੂ ਪੰਜਾਬ ਦੇ ਲਈ ਆਪਣੀ ਲੜਾਈ ਲੜ ਰਿਹਾ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.