ਦੀਪ ਸਿੱਧੂ ਦੇ ਪਿੰਡ ਦੇ ਇਸ ਬਾਬੇ ਦੇ ਬਿਆਨ ਆਏ ਸਾਹਮਣੇ

Uncategorized

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇੱਕ ਖ਼ਬਰ ਸਾਹਮਣੇ ਆਈ ਜਿਸ ਤੋਂ ਬਾਅਦ ਸਾਰੇ ਹੀ ਪੰਜਾਬ ਦੇ ਵਿੱਚ ਹਲਚਲ ਮੱਚ ਗਈ ਕਿਉਂਕਿ ਉਸਦੇ ਬੱਚੇ ਦੀਪ ਸਿੱਧੂ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਅਦਾਕਾਰ ਹੋਣ ਦੇ ਨਾਲ ਨਾਲ ਪੰਜਾਬ ਦੇ ਦਰਦੀ ਵੀ ਸਨ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਸਿੱਧੇ ਰਾਹ ਤੇ ਪਾਇਆ ਜਾ ਰਿਹਾ ਸੀ ਉਨ੍ਹਾਂ ਦੀ ਮੌ ਤ ਦੀ ਖ਼ਬਰ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੁਣ ਇਸ ਮਾਮਲੇ ਦੇ ਬਾਰੇ ਇਕ ਬਜ਼ੁਰਗ ਨਿਹੰਗ ਸਿੰਘ ਦੀ ਵੀਡੀਓ ਸਾਹਮਣੇ ਆਈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਸ਼ੱਕ ਹੋ ਰਿਹਾ ਹੈ ਕਿ ਇਹ ਇਕ ਐਕਸੀਡੈਂਟ ਨਹੀਂ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਜਾਣਬੁੱਝ ਕੇ ਕਰਵਾਇਆ ਗਿਆ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਹਿਸਾਬ ਨਾਲ ਦੀਪ ਸਿੱਧੂ ਦੀ ਗੱਡੀ

ਦੀ ਹਾਲਤ ਹੈ ਉਸ ਦੇ ਹਿਸਾਬ ਨਾਲ ਦੀਪ ਸਿੱਧੂ ਦਾ ਸਰੀਰ ਜ਼ਖ਼ਮੀ ਨਹੀਂ ਹੈ ਉਨ੍ਹਾਂ ਦੇ ਸਿਰਫ਼ ਸਿਰਫ਼ ਸਿਰ ਵਿਚ ਸੱਟ ਲੱਗੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਹਿਸਾਬ ਨਾਲ ਗੱਡੀ ਚਕਨਾਚੂਰ ਹੋ ਗਈ ਹੈ ਤਾਂ ਦੀਪ ਸਿੱਧੂ ਦਾ ਕੁਝ ਵੀ ਬਚਣਾ ਨਹੀਂ ਚਾਹੀਦਾ ਸੀ ਉਸ ਦੀਆਂ ਲੱਤਾਂ ਬਾਹਾਂ ਟੁੱਟਣੀਆਂ ਚਾਹੀਦੀਆਂ ਸਨ ਉਸ ਨੂੰ ਬਿਲਕੁਲ ਵੀ ਸੱਟ ਨਹੀਂ ਲੱਗੀ ਉਸ ਦੇ ਸਿਰਫ਼ ਸਿਰ ਚ ਸੱਟ ਹੈ ਜਿਸ ਦੇ ਕਾਰਨ ਉਨ੍ਹਾਂ ਨੂੰ ਇਹ ਅੰਦੇਸ਼ਾ ਹੋ ਰਿਹਾ ਹੈ ਕਿ ਦੀਪ ਸਿੱਧੂ ਨੂੰ ਜਾਣਬੁੱਝ ਕੇ ਮਰਵਾਇਆ ਗਿਆ ਹੈ ਇਕ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.