ਦੀਪ ਸਿੱਧੂ ਦੀ ਧੀ ਦੀ ਇੱਕ ਵੀਡੀਓ ਹੋ ਰਹੀ ਹੈ ਬਹੁਤ ਜਿਆਦਾ ਵਾਇਰਲ

Uncategorized

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਵੀਡੀਓ ਸਾਹਮਣੇ ਆਈ ਤਾਂ ਸਾਰੇ ਹੀ ਪੰਜਾਬ ਦੇ ਵਿੱਚ ਹਲਚਲ ਮੱਚ ਗਈ ਕਿਉਂਕਿ ਇਸ ਵੀਡੀਓ ਦੇ ਵਿਚ ਪੰਜਾਬ ਦੇ ਦਰਦੀ ਦੀਪ ਸਿੱਧੂ ਦੀ ਮੌ ਤ ਦੀ ਖ਼ਬਰ ਸੀ ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਪੰਜਾਬੀ ਇੰਡਸਟਰੀ ਦੇ ਅਦਾਕਾਰ ਦੇ ਨਾਲ ਨਾਲ ਪੰਜਾਬ ਦੇ ਲਈ ਲੜਾਈ ਲੜਨ ਵਾਲੇ ਯੋਧੇ ਵੀ ਸਨ ਕਿਹਾ ਜਾ ਰਿਹਾ ਹੈ ਕਿ ਜਦੋਂ ਉਨ੍ਹਾਂ ਦਾ ਐਕਸੀਡੈਂਟ ਹੋਇਆ ਤਾਂ ਉਹ ਦਿੱਲੀ ਤੋਂ ਆਪਣੇ ਘਰ ਬਠਿੰਡੇ ਵੱਲ ਆ ਰਹੇ ਸਨ ਜਿੱਥੇ ਕਿ ਰਸਤੇ ਵਿਚ ਉਨ੍ਹਾਂ ਦੀ ਗੱਡੀ ਇਕ ਟੈਂਕਰ ਦੇ ਨਾਲ ਟਕਰਾ ਗਈ ਜਿਸ ਦੇ ਕਾਰਨ ਉਨ੍ਹਾਂ ਦੀ ਮੌ ਤ ਹੋ ਗਈ ਇਸ ਤੋਂ ਬਾਅਦ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਮੌਤ ਦੇ ਉੱਪਰ ਭਾਰੀ ਸੋਗ ਜਤਾਇਆ ਜਾ ਰਿਹਾ ਹੈ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ

ਰਿਹਾ ਹੈ ਕਿ ਉਨ੍ਹਾਂ ਦੀ ਬੇਟੀ ਦੇ ਵੱਲੋਂ ਆਪਣੇ ਪਿਤਾ ਨੂੰ ਕੋਈ ਸੰਦੇਸ਼ ਦਿੱਤਾ ਜਾ ਰਿਹਾ ਸੀ ਇਹ ਵੀਡੀਓ ਪੁਰਾਣੀ ਹੈ ਪਰ ਹੁਣ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਕਿਉਂਕਿ ਹਰੇਕ ਵਿਅਕਤੀ ਹੁਣ ਦੀਪ ਸਿੱਧੂ ਦੇ ਪਰਿਵਾਰ ਬਾਰੇ ਜਾਣਨਾ ਚਾਹੁੰਦਾ ਹੈ ਅਤੇ ਉਸ ਦੀ ਬੇਟੀ ਦੀ ਇਹ ਵੀਡੀਓ ਵੀ ਦੇਖ ਰਿਹਾ ਹੈ ਇਸ ਵੀਡੀਓ ਦੇ ਵਿਚ ਉਨ੍ਹਾਂ ਦੀ ਬੇਟੀ ਇਹ ਕਹਿੰਦੀ ਹੋਈ ਨਜ਼ਰ ਆਉਂਦੀ ਹੈ ਕਿ ੳੁਨ੍ਹਾਂ ਉਹ ਦੀਪ ਸਿੱਧੂ ਨੂੰ ਮਿਲਣਾ ਚਾਹੁੰਦੀ ਹੈ ਅਤੇ ਉਹ ਜਲਦੀ ਤੋਂ ਜਲਦੀ ਘਰ ਵਾਪਸ ਆ ਜਾਣਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਹਰੇਕ ਵਿਅਕਤੀ ਦਾ ਜਿਨ੍ਹਾਂ ਪ੍ਰਸਿੱਧ

ਰਿਹਾ ਹੈ ਕਿਉਂਕਿ ਉਹ ਇਸ ਦੀ ਬੇਟੀ ਬਹੁਤ ਹੀ ਮਾਸੂਮੀਅਤ ਨਾਲ ਗੱਲਾਂ ਕਰਦੀ ਹੋਈ ਨਜ਼ਰ ਆ ਰਹੀ ਏਸ ਬੀਜਣ ਦੇਖਭਾਲ ਹਰ ਇੱਕ ਵਿਅਕਤੀ ਦੀਆਂ ਭਾਵਨਾਵਾਂ ਵਿਕਟ ਹੋ ਰਹੀਆਂ ਹਨ ਹਰ ਇੱਕ ਵਿਅਕਤੀ ਮੇਰੀਆਂ ਅੱਖਾਂ ਵਿੱਚ ਹੰਝੂਆਂ ਨੂੰ ਤੁਸੀਂ ਵੀ ਇਸ ਵਿਲੱਖਣ ਦੇਖਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.