ਦੀਪ ਸਿੱਧੂ ਦੇ ਐਕਸੀਡੈਂਟ ਦਾ ਚਸ਼ਮਦੀਦ ਗਵਾਹ ਕੈਮਰੇ ਸਾਹਮਣੇ ਹੋਇਆ ਪੇਸ਼

Uncategorized

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਖਬਰ ਵਾਇਰਲ ਹੋਈ ਜਿਸ ਦੇ ਵਿਚ ਦੀਪ ਸਿੱਧੂ ਜੋ ਕਿ ਪੰਜਾਬ ਦੇ ਦਰਦੀ ਦੇ ਹੋਣ ਦੇ ਨਾਲ ਨਾਲ ਇਕ ਪੰਜਾਬ ਦੇ ਅਦਾਕਾਰ ਵੀ ਸਨ ਉਨ੍ਹਾਂ ਦੀ ਮੌ ਤ ਦੀ ਖਬਰ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਇਕ ਐਕਸੀਡੈਂਟ ਦੇ ਵਿੱਚ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਲੋਕ ਸਾਹਮਣੇ ਆਏ ਹਨ ਜਿਨ੍ਹਾਂ ਨੇ ਕੇਸ ਐਕਸੀਡੈਂਟ ਨੂੰ ਹੁੰਦੇ ਹੋਏ ਦੇਖਿਆ ਈ ਅਤੇ ਜੋ ਮੌਕੇ ਉਪਰ ਮੌਜੂਦ ਸਨ ਉਨ੍ਹਾਂ ਦੇ ਬਿਆਨ ਸਾਹਮਣੇ ਆਏ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਇਸ ਗੱਡੀ ਨੂੰ ਦੇਖਿਆ ਸੀ ਅਤੇ ਉਨ੍ਹਾਂ ਦੁਆਰਾ ਇਸ ਦੀ ਵੀਡੀਓ ਵੀ ਬਣਾਈ ਗਈ ਸੀ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਗੱਡੀ ਦੇ ਵਿੱਚ ਕੋਈ ਵੀ ਦਾਰੂ ਦੀ ਬੋਤਲ ਮੌਜੂਦ ਨਹੀਂ ਸੀ ਉਸ ਤੋਂ ਬਾਅਦ ਹੀ ਇਸ ਗੱਡੀ ਦੇ ਵਿੱਚ ਦਾਰੂ ਦੀ ਬੋਤਲ ਆਈ ਹੈ

ਅਤੇ ਇਸ ਤੋਂ ਬਾਅਦ ਦੱਸਿਆ ਉਹਨਾਂ ਦਾ ਕਹਿਣਾ ਹੈ ਕਿ ਗੱਡੀ ਇਸ ਤਰ੍ਹਾਂ ਖ਼ਤਮ ਹੋ ਚੁੱਕੀ ਸੀ ਕਿ ਭਾਰਤ ਵਿੱਚ ਬੈਠਾ ਹੋਇਆ ਕੋਈ ਵੀ ਇਨਸਾਨ ਬਾਤ ਨਹੀਂ ਸਕਦਾ ਸੀ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਹ ਲੜਕੀ ਇਸ ਗੱਡੀ ਦੇ ਵਿੱਚ ਮੌਜੂਦ ਸੀ ਤਾਂ ਉਸ ਤੇ ਕੋਈ ਸੱਟ ਕਿਉਂ ਨਹੀਂ ਲੱਗੀ ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰੀਕੇ ਦੇ ਨਾਲ ਗੱਡੀ ਬਿਲਕੁਲ ਖ਼ਤਮ ਹੋ ਚੁੱਕੀ ਹੈ ਤਾਂ ਇਹ ਗੱਡੀ ਲੇਹ ਵਿਚ ਮੌਜੂਦ ਉਸ ਲੜਕੀ ਦੇ ਸੱਟ ਕਿਉਂ ਨਹੀਂ ਲੱਗੀ ਅਤੇ ਦੂਜੀ ਗੱਲ ਉਸ ਨੌਜਵਾਨ ਵੱਲੋਂ ਇਹ ਵੀ ਕਹੀ ਜਾ ਰਹੀ ਹੈ ਕਿ ਉਸ ਦੇ ਖੂਨ ਦੇ ਛਿੱਟੇ ਪਿਛਲੀ ਸੀਟ ਤੱਕ ਗਏ ਹੋਏ ਹਨ ਪਰ ਇਸ ਲੜਕੀ ਦੇ ਉਪਰ ਇੱਕ ਵੀ ਛੱਟਾ ਨਹੀਂ ਪਿਆ ਸੀ ਇਸ ਲਈ ਉਸ ਨੌਜਵਾਨ ਦਾ ਕਹਿਣਾ ਹੈ ਕਿ ਇਹ ਕੋਈ ਸੋਚੀ ਸਮਝੀ ਸਾਜ਼ਿਸ਼ ਅਤੇ ਦੀਪ ਸਿੱਧੂ ਨੂੰ ਜਾਣ ਬੁੱਝ ਕੇ ਮਾਰਿਆ ਗਿਆ ਹੈ ਇਸ ਖ਼ਬਰ

ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਪੰਜਾਬ ਦੇ ਵਿੱਚ ਹਲਚਲ ਮੱਚ ਗਈ ਅਤੇ ਲੋਕਾਂ ਵੱਲੋਂ ਇਸ ਮਾਮਲੇ ਨੂੰ ਸੁਲਝਾਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਅਤੇ ਸਾਰੇ ਹੀ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਇਸ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਸਾਰੇ ਹੀ ਲੋਕਾਂ ਨੂੰ ਯਕੀਨ ਹੈ ਕਿ ਦੀਪ ਸਿੱਧੂ ਨੂੰ ਜਾਣਬੁੱਝ ਕੇ ਮਾਰਿਆ ਗਿਆ ਹੈ ਇਸ ਖ਼ਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਦੇਸ਼ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਦੀਪ ਸਿੱਧੂ ਕਿਸੇ ਵੀ ਤਰੀਕੇ ਦੇ ਨਾਲ ਐਕਸੀਡੈਂਟ ਵਿੱਚ ਨਹੀਂ ਮਰ ਸਕਦਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.