ਵੋਟਾਂ ਤੋਂ ਇਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾਰਡਨ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਤੋਂ ਪ੍ਰਤੱਖ ਰਿਕਸ਼ੇ ਯਾਰਾਂ ਨੇ ਇਸਦੇ ਨਾਲ ਹੀ ਬਹੁਤ ਸਾਰੇ ਵਿਧਾਇਕ ਅਜਿਹੇ ਹਨ ਜੋ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ ਅਜਿਹੀ ਹੀ ਇੱਕ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮਸ਼ਹੂਰ ਵਿਧਾਇਕ ਪ੍ਰੋ ਦਰਸ਼ਨ ਸਿੰਘ ਜੋ ਕੇ ਓਬਾਮਾ ਦੀ ਪਾਰਟੀ ਦੇ ਖ਼ਾਸ ਵਿਅਕਤੀ ਸਨ ਉਹ ਆਪਣੇ

ਹਲਕੇ ਦੇ ਵਿਚ ਹੁਣ ਉਨ੍ਹਾਂ ਦੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਆਮ ਆਦਮੀ ਪਾਰਟੀ ਨੂੰ ਇਹ ਇੱਕ ਵੱਡਾ ਝਟਕਾ ਲੱਗਿਆ ਹੈ ਤੇ ਇਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਮਿਲੀ ਹੈ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਇਸ ਵਿਅਕਤੀ ਦਾ ਆਪਣੀ ਪਾਰਟੀ ਵਿੱਚ ਆਉਣ ਤੇ ਸਨਮਾਨ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤਾਂ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਆਪਣੇ ਮਤਲਬ ਲਈ ਕਰਦੇ ਹਨ ਅਤੇ ਲੋਕਾਂ ਦਾ ਇਨ੍ਹਾਂ ਦੇ ਵਿੱਚ ਕੋਈ ਫ਼ਾਇਦਾ ਨਹੀਂ ਆਈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.