ਚੋਣਾਂ ਤੋਂ ਪਹਿਲਾਂ ਚਰਨਜੀਤ ਚੰਨੀ ਨੇ ਕੀਤਾ ਵੱਡਾ ਐਲਾਨ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਤਾਂ ਸਾਰੀ ਪਾਰਟੀ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਪੰਜਾਬ ਬਚਾਉਂਦੀਆਂ ਤਾਂ ਉਹਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਦੇ ਉੱਪਰ ਵੱਡੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ ਇਸਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਰਿਜ਼ਵੀ ਦੱਸਿਆ ਜਾ ਰਿਹਾ ਹੈ ਕਿ ਹੁਣ ਕਾਂਗਰਸ ਪਾਰਟੀ ਦੇ ਵੱਲੋਂ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਹੁਣ ਕਾਂਗਰਸ ਸਰਕਾਰ ਦੇ ਵੱਲੋਂ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ

ਹੈ ਕਿ ਉਨ੍ਹਾਂ ਦੀ ਸਰਕਾਰ ਬਣਦੇ ਸਾਰ ਹੀ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੇ ਜਾਣਗੇ ਇਸ ਦੇ ਨਾਲ ਹੀ ਕੇਵਲ ਕਿਰਾਏ ਦੇ ਨਾਲ ਨਾਲ ਬਿਜਲੀ ਦੇ ਬਿਲਾਂ ਨੂੰ ਵੀ ਘੱਟ ਕੀਤਾ ਜਾਵੇਗਾ ਇਸ ਦੇ ਨਾਲ ਹੀ ਚੋਣ ਮਨੋਰਥ ਪੱਤਰ ਵਿੱਚ ਬਹੁਤ ਸਾਰੇ ਹੋਰ ਵੀ ਵਾਅਦੇ ਕੀਤੇ ਗਏ ਹਨ ਜਿਸ ਤੋਂ ਬਾਅਦ ਹੁਣ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੇ ਕੁਝ ਲਾ ਰਹੇ ਹਨ ਕਿਉਂਕਿ ਪਹਿਲਾਂ ਵੀ ਇਨ੍ਹਾਂ ਸਰਕਾਰਾਂ ਦੇ ਵੱਲੋਂ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ ਪਰ ਹੁਣ ਹਾਲੇ ਤਕ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ ਇਸ ਵਾਰ ਵੀ ਕਾਂਗਰਸ ਸਰਕਾਰ ਦੇ ਵੱਲੋਂ ਲੋਕਾਂ ਨਾਲ ਇਹੋ ਜਿਹਾ ਹੀ ਕੀਤਾ ਜਾਣਾ ਹੈ ਇਸ ਲਈ ਲੋਕਾਂ ਨੂੰ ਇਨ੍ਹਾਂ ਤੇ ਯਕੀਨ ਨਹੀਂ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.