ਧਾਰਮਿਕ ਅਸਥਾਨ ਤੇ ਵਾਪਰ ਗਿਆ ਇਹ ਵੱਡਾ ਹਾਦਸਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਿਉਂਦਾ ਅੱਜਕੱਲ੍ਹ ਸਾਡੇ ਲੋਕਾਂ ਦੇ ਵਿੱਚ ਬਹੁਤ ਸਾਰੇ ਧਾਰਮਿਕ ਡੇਰਿਆਂ ਨੂੰ ਲੈ ਕੇ ਬਹੁਤ ਸਾਰੀ ਸ਼ਰਧਾ ਹੈ ਅਤੇ ਅਕਸਰ ਹੀ ਲੋਕ ਇੱਥੇ ਸੇਵਾ ਕਰਨ ਦੇ ਲਈ ਜਾਂਦੇ ਹਨ ਅਜਿਹਾ ਹੀ ਮਾਮਲਾ ਪੰਜਾਬ ਦੇ ਇੱਕ ਪਿੰਡ ਤੋਂ ਸਾਹਮਣੇ ਆ ਰਿਹਾ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਪਿੰਡ ਦੇ ਵਿਚ ਕੁਝ ਨੌਜਵਾਨ ਨੇ ਪੀਰਾਂ ਦੀ ਥਾਂ ਤੇ ਇਕ ਝੰਡਾ ਚੜ੍ਹਾ ਰਹੇ ਸਨ ਅਤੇ ਉਸੇ ਸਮੇਂ ਹੀ ਉਥੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਦੇ ਨਾਲ ਇਨ੍ਹਾਂ ਦੇ ਝੰਡੇ ਲੱਗਣ ਕਾਰਨ ਇਕ ਨੌਜਵਾਨ ਦੀ ਮੌਕੇ ਉਪਰ ਹੀ ਮੌ ਤ ਹੋ ਗਈ ਇਸ ਦੇ ਨਾਲ ਹੀ

ਦੱਸਿਆ ਜਾ ਰਿਹਾ ਹੈ ਕਿ ਪੰਜ ਤੋਂ ਵੱਧ ਨੌਜਵਾਨ ਜ਼ਖ਼ਮੀ ਹੋਏ ਹਨ ਇਸ ਖਬਰ ਦੇ ਸਾਹਮਣੇ ਔਰਤ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਅੱਜਕੱਲ੍ਹ ਲੋਕ ਬਹੁਤ ਸਾਰੇ ਅੰਧਵਿਸ਼ਵਾਸਾਂ ਵਿੱਚ ਫਸੇ ਹੋਏ ਹਨ ਜਿਸਦੇ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਆਪਣੇ ਅੰਧ ਵਿਸ਼ਵਾਸ ਨੂੰ ਪੂਰਾ ਕਰਨ ਲਈ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਸ ਦੇ ਕਾਰਨ ਉਨ੍ਹਾਂ ਦੀ ਜਾਨ ਵੀ ਖਤਰੇ ਵਿੱਚ ਪਾਇਆ ਦੀ ਅਜਿਹਾ ਹੀ ਮਾਮਲਾ ਹੀ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਝੰਡਾ ਚੜ੍ਹਾਉਣ ਦੇ ਲਈ ਨੌਜਵਾਨ ਨੇ ਆਪਣੀ ਜਾਨ ਦੇ ਦਿੱਤੀ ਇਸ ਖ਼ਬਰ ਦੇ ਸਾਹਮਣੇ ਮੌਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.