ਹੁਣੇ ਹੁਣੇ ਇੱਥੇ ਹੋਇਆ ਭਿਆਨਕ ਐਕਸੀਡੈਂਟ ਪੱਚੀ ਲੋਕਾਂ ਦੀ ਹੋਈ ਮੌ ਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਦੱਸਿਆ ਜਾਂਦਾ ਹੈ ਕਿ ਇਹ ਸਡ਼ਕ ਹਾਦਸੇ ਅਕਸਰ ਹੀ ਕਿਸੇ ਨਾ ਕਿਸੇ ਦੀ ਅਣਗਹਿਲੀ ਦੇ ਕਾਰਨ ਵਾਪਰਦੇ ਹਨ ਕਿਉਂਕਿ ਲੋਕ ਆਪਣੇ ਵਾਹਨਾਂ ਨੂੰ ਚਲਾਉਣ ਲੱਗਿਆਂ ਬਹੁਤ ਸਾਰੀਆਂ ਅਣਗਹਿਲੀਆਂ ਵਰਤਦੇ ਹਨ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਤਿਲੰਗਾਨਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਕਾਰ ਅਤੇ ਬੱਸ ਦੀ ਟੱਕਰ ਦੇ ਵਿੱਚ ਪੱਚੀ ਲੋਕਾਂ ਦੀ ਮੌ ਤ ਹੋ ਗਈ ਹੈ ਦੇਸ਼ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੱਕ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਇਸ ਘਟਨਾ ਦੇ ਉੱਪਰ

ਸੋਗ ਪ੍ਰਗਟ ਕੀਤਾ ਜਾ ਰਿਹਾ ਹੈ ਕਿਉਂਕਿ ਇਕਦਮ ਹੀ ਪੱਚੀ ਲੋਕਾਂ ਦੇ ਮਰ ਜਾਣ ਦੇ ਨਾਲ ਸਾਰਾ ਹੀ ਤਿਲੰਗਾਨਾ ਦਹਿਲ ਗਿਆ ਹੈ ਇਸ ਖ਼ਬਰ ਤੇ ਸ਼ਾਮਲਾਟ ਥਾਵਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤਾਂ ਲੋਕਾਂ ਦਾ ਕਹਿਣਾ ਹੈ ਕਿ ਅੱਜਕੱਲ੍ਹ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਡੀਆਂ ਵੱਡੀਆਂ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਜਿਸ ਦੇ ਕਾਰਨ ਬਹੁਤ ਸਾਰੇ ਲੋਕ ਬੇਕਸੂਰ ਹੋਣ ਦੇ ਬਾਵਜੂਦ ਵੀ ਆਪਣੀ ਜਾਨ ਤੋਂ ਹੱਥ ਧੋ ਬਹਿੰਦੇ ਹਨ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.