ਸਵੇਰੇ ਸਵੇਰੇ ਗੁਰੂ ਘਰ ਦੇ ਵਿਚ ਹੋ ਗਿਆ ਹੈ ਵੱਡਾ ਕਾਂਡ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਅੱਜਕੱਲ੍ਹ ਪੰਜਾਬ ਦੇ ਵਿੱਚੋਂ ਚੋਰਾਂ ਅਤੇ ਲੁਟੇਰਿਆਂ ਦੇ ਹੌਂਸਲੇ ਇੰਨੇ ਜ਼ਿਆਦਾ ਵਧ ਚੁੱਕੇ ਹਨ ਕਿ ਉਨ੍ਹਾਂ ਦੇ ਵੱਲੋਂ ਰਾਹ ਜਾਂਦੀਆਂ ਔਰਤਾਂ ਨੂੰ ਆਪਣਾ ਨਿਸ਼ਾਨਾ ਬਣਾ ਲਿਆ ਜਾਂਦਾ ਹੈ ਅਤੇ ਬੈਂਕਾਂ ਦੇ ਵਿੱਚ ਜਾ ਕੇ ਵੀ ਲੁੱਟਿਆ ਤਿਆਰ ਕੀਤੀ ਜਾਂਦੀ ਹੈ ਇਸਦੇ ਨਾਲ ਹੀ ਇਕ ਵੱਡੀ ਖਬਰ ਤਰਨਤਾਰਨ ਦੇ ਇੱਕ ਪਿੰਡ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕੁਝ ਲੁਟੇਰਿਆਂ ਦੇ ਵੱਲੋਂ ਇੱਕ ਗੁਰੂ ਘਰ ਦੇ ਵਿਚ ਜਾ ਕੇ ਉੱਥੋਂ ਦੇ ਗੋਲਕ ਨੂੰ ਤੋਡ਼ ਕੇ ਚੋਰੀ ਕੀਤੀ ਗਈ ਹੈ ਸਵੇਰੇ ਜਦੋਂ ਇਸ ਘਟਨਾ ਦਾ ਪਤਾ ਪਿੰਡ ਵਾਸੀਆਂ ਨੂੰ ਲੱਗਿਆ ਤਾਂ ਚਾਰੇ ਪਾਸੇ ਹਫੜਾ ਦਫੜੀ ਮੱਚ ਗਈ ਅਤੇ ਲੋਕਾਂ ਦੇ ਵਾਲੇ ਇਸ ਮਾਮਲੇ

ਦੇ ਸਬੰਧੀ ਪੁਲੀਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲੀਸ ਦੇ ਵੱਲੋਂ ਇਸ ਸਬੰਧ ਵਿੱਚ ਕਾਰਵਾਈ ਕੀਤੀ ਗਈ ਅਤੇ ਇਹ ਵਿਅਕਤੀਅਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਦੇ ਵੱਲੋਂ ਇਸ਼ਾਰਾ ਕਾਰਨਾਮਾ ਕੀਤਾ ਗਿਆ ਸੀ ਹੁਣ ਇਸ ਮਾਮਲੇ ਵਿਚ ਲੋਕਾਂ ਦੇ ਵਲੋਂ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਸਾਡੇ ਸਮਾਜ ਦੇ ਵਿਚ ਅਜਿਹੇ ਲੋਕ ਬਹੁਤ ਜ਼ਿਆਦਾ ਵਧ ਰਹੇ ਹਨ ਅਤੇ ਜੇਕਰ ਇਨ੍ਹਾਂ ਨੂੰ ਸਜ਼ਾ ਮਿਲੇਗੀ ਤਾਂ ਥੋੜ੍ਹਾ ਬਹੁਤਾ ਡਰ ਪੈਦਾ ਹੋਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.