ਚੋਣ ਕਮਿਸ਼ਨ ਦੀ ਸਖ਼ਤੀ ਦੇ ਬਾਵਜੂਦ ਸੰਘਣੀ ਆਬਾਦੀ ਵਾਲੇ ਮਾਈ ਖਾਨਾ ਮੁਹੱਲੇ ਵਿੱਚ ਸ਼ਨਿੱਚਰਵਾਰ ਰਾਤ ਪੌਣੇ ਦਸ ਵਜੇ ਵੋਟਾਂ ਦੀ ਖਰੀਦੋ ਫਰੋਖਤ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ਦੇ ਵਰਕਰ ਆਪਸ ਵਿਚ ਭਿੜ ਗਏ ਇਸ ਦੌਰਾਨ ਇਨ੍ਹਾਂ ਵੱਲੋਂ ਇੱਕ ਦੂਜੇ ਨੂੰ ਮੰਦੇ ਲਫ਼ਜ਼ ਬੋਲੇ ਗਏ ਤੇ ਫਿਰ ਇੱਟਾਂ ਪੱਥਰ ਵੀ ਮਾਰੇ ਗਏ ਟਕਰਾਅ ਦੌਰਾਨ ਚਾਰ ਜਣਿਆਂ ਦੇ ਸਿਰ ਤੇ ਇੱਟਾਂ ਲੱਗਣ ਕਾਰਨ ਜ਼ਖ਼ਮੀ ਹੋਏ ਹਨ ਇਸ ਬਾਰੇ ਜਾਣਕਾਰੀ ਮਿਲਣ ਪਿੱਛੋਂ ਕੁਝ ਮਿੰਟਾਂ ਵਿਚ ਪੁਲੀਸ ਉਥੇ ਪੁੱਜੀ ਸਥਿਤੀ ਕੰਟਰੋਲ ਤੋਂ ਬਾਹਰ ਹੋਣ ਤੇ ਤੁਰੰਤ ਪੁਲਸ ਦੀਆਂ ਹੋਰ ਟੀਮਾਂ ਅਤੇ ਨੀਮ ਫੌਜੀ ਦਸਤੇ ਸੱਦ ਲਏ ਗਏ ਇਸ ਮਗਰੋਂ ਗਲੀਆਂ ਵਿਚ ਖੜ੍ਹੇ ਦੋਵਾਂ ਧਿਰਾਂ ਦੇ ਵਿਅਕਤੀਆਂ ਤੇ ਪੁਲੀਸ ਨੇ ਲਾਠੀਚਾਰਜ ਕੀਤਾ ਤਾਂ ਸਾਰੇ ਜਣੇ ਮੌਕੇ ਤੋਂ ਖਿਸਕ ਗਏ ਤੇ ਘਰਾਂ ਵਿੱਚ ਵੜ ਗਈ ਇਸ ਮਗਰੋਂ ਪੁਲੀਸ ਤੇ ਪ੍ਰਸ਼ਾਸਨ ਨੇ
ਸੁੱਖ ਦਾ ਸਾਹ ਲਿਆ ਪੁਲੀਸ ਨੇ ਇੱਥੇ ਕਿਸੇ ਵੀ ਵਰਕਰ ਨੂੰ ਹਿਰਾਸਤ ਵਿੱਚ ਨਹੀਂ ਲਿਆ ਹੈ ਫ਼ਰੀਦਕੋਟ ਦੇ ਐੱਸ ਐੱਸ ਪੀ ਵਰੁਣ ਸ਼ਰਮਾ ਨੇ ਕਿਹਾ ਕੀ ਅਸੀਂ ਪੂਰੀ ਤਰ੍ਹਾਂ ਚੌਕਸ ਹਾਂ ਤੇ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਨਹੀਂ ਕਰਨ ਦੇਵਾਂਗੇ ਜਿੱਥੇ ਵੀ ਜ਼ਰੂਰਤ ਹੋਵੇਗੀ ਉੱਥੇ ਬਣਦੀ ਸਖ਼ਤੀ ਕੀਤੀ ਜਾਵੇਗੀਇਸ ਖਬਰ ਦੇ ਸਾਹਮਣੇ ਅੌਰਤਾਂ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕ ਬੇਵਕੂਫ ਹੁੰਦੇ ਹਨ ਜੋ ਇਨ੍ਹਾਂ ਪਾਰਟੀਆਂ ਦੇ ਲਈ ਇੱਕ ਦੂਜੇ ਦੇ ਨਾਲ ਲੜਦੇ ਹਨ ਅਤੇ ਆਪਣਾ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਦੇ ਹਨ ਇਸ ਦੇ ਲਈ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।