ਪੁਲੀਸ ਨੇ ਸੋਨੂੰ ਸੂਦ ਦੀ ਗੱਡੀ ਲਈ ਕਬਜ਼ੇ ਵਿੱਚ

Uncategorized

ਪੰਜਾਬ ਦੇ ਇੱਕ ਸੌ ਸਤਾਰਾਂ ਵਿਧਾਨ ਸਭਾ ਹਲਕਿਆਂ ਚ ਵੋਟਾਂ ਪਈਆਂ ਹਨ ਇਸ ਵਿਚਾਲੇ ਸੋਨੂੰ ਸੂਦ ਦੀ ਅਕਾਲੀ ਦਲ ਵਜੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਜਿਸ ਦੇ ਚਲਦਿਆਂ ਉਨ੍ਹਾਂ ਦੀ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਸੋਨੂੰ ਸੂਦ ਤੇ ਦੂਸਰੇ ਬੂਥਾਂ ਤੇ ਜਾ ਕੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦਾ ਦੋਸ਼ ਹੈ ਦੱਸ ਦਈਏ ਕਿ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਇਥੇ ਮੋਗਾ ਹਲਕੇ ਤੋਂ ਚੋਣ ਲੜੀ ਹੈ ਮੋਗਾ ਦੇ ਪਿੰਡ ਲੰਡੇਕੇ ਦੇ ਬੂਥ ਤੇ ਜਾ ਰਹੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਗੱਡੀ ਨੂੰ ਚੋਣ ਕਮਿਸ਼ਨ ਦੇ ਨਿਰਦੇਸ਼ ਉੱਤੇ ਪੁਲੀਸ ਨੇ ਕਬਜ਼ੇ ਵਿੱਚ ਲੈ ਲਿਆ ਅਕਾਲੀ ਦਲ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਹਰਕਤ ਵਿੱਚ ਆ ਗਿਆ ਅਤੇ ਸੋਨੂੰ ਸੂਦ ਖ਼ਿਲਾਫ਼ ਕਾਰਵਾੲੀ ਕੀਤੀ ਸੋਨੂੰ ਸੂਦ ਨੂੰ ਦੂਜੀ ਗੱਡੀ ਵਿਚ ਰਵਾਨਾ ਹੋਣਾ ਪਿਆ

ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤਾਂ ਲੋਕਾਂ ਦਾ ਕਹਿਣਾ ਹੈ ਕਿ ਸਾਰੇ ਹੀ ਵਿਅਕਤੀਆਂ ਦੇ ਖ਼ਿਲਾਫ਼ ਅਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਚਾਹੇ ਉਹ ਕੋਈ ਵੀ ਹੋਵੇ ਜਿਨ੍ਹਾਂ ਦੇ ਵੱਲੋਂ ਇਨ੍ਹਾਂ ਚੋਣਾਂ ਦੇ ਵਿੱਚ ਕਾਨੂੰਨ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਭਾਰਤ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਉੱਥੇ ਹੀ ਬਹੁਤ ਸਾਰੇ ਲੋਕ ਸੋਨੂ ਸੂਦ ਤੋਂ ਨਾਰਾਜ਼ ਮੇਰੀ ਨਜ਼ਰ ਆ ਰਹੇ ਹਨ ਕਿਉਂਕਿ ਸੋਨੂੰ ਸੂਦ ਦਾ ਪਹਿਲਾਂ ਹੀ ਕਹਿਣਾ ਸੀ ਕਿ ਉਹ ਇਨ੍ਹਾਂ ਚੋਣਾਂ ਦੇ ਵਿੱਚ ਬਿਲਕੁਲ ਵੀ ਭਾਗ ਨਹੀਂ ਲੈ ਰਹੇ ਹਨ ਪਰ ਹੁਣ ਉਨ੍ਹਾਂ ਦੀ ਭੈਣ ਜਦੋਂ ਹੀ ਇਸ ਵਿਧਾਨ ਸਭਾ ਚੋਣਾਂ ਦੇ ਵਿੱਚ ਖੜ੍ਹੀ ਹੈ ਤਾਂ ਉਨ੍ਹਾਂ ਦੇ ਵੱਲੋਂ ਆਪਣੀ ਭੈਣ ਦਾ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਕੋਲ ਜਾ ਕੇ ਕਾਂਗਰਸ ਲਈ ਹੀ ਵੋਟਾਂ ਮੰਗੀਆਂ ਜਾ ਰਹੀਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.