ਮੁੱਖ ਮੰਤਰੀ ਚੰਨੀ ਨੇ ਬੀ ਜੇ ਪੀ ਅਤੇ ਅਕਾਲੀ ਦਲ ਤੇ ਲਾਏ ਵੱਡੇ ਇਲਜ਼ਾਮ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਨ੍ਹਾਂ ਚੋਣਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵੀ ਹੋਈਆਂ ਹਨ ਜੋ ਨਹੀਂ ਹੋਣੇ ਚਾਹੀਦੇ ਸਨ ਅਤੇ ਬਹੁਤ ਸਾਰੀਆਂ ਥਾਵਾਂ ਦੇ ਉਪਰ ਲੜਾਈਆਂ ਵੀ ਹੋਈਆਂ ਸਨ ਅਤੇ ਹੁਣ ਇਨ੍ਹਾਂ ਚੋਣਾਂ ਦੇ ਲੰਘ ਜਾਣ ਤੋਂ ਬਾਅਦ ਇਨ੍ਹਾਂ ਪਾਰਟੀਆਂ ਦੇ ਨਾਲ ਜੁੜੇ ਹੋਏ ਲੋਕ ਫਿਰ ਤੋਂ ਸਰਗਰਮ ਹੋ ਗਏ ਹਨ ਅਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵੱਲ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ੳੁਨ੍ਹਾਂ ਮੈਨੂੰ ਯਕੀਨ ਹੈ ਕਿ ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਕਾਂਗਰਸ ਦੀ ਸਰਕਾਰ ਆਵੇਗੀ ਕਿਉਂਕਿ ਉਨ੍ਹਾਂ ਨੂੰ ਯਕੀਨ ਹੈ ਕਿ ਪੰਜਾਬ ਦੇ ਵਿੱਚ

ਇੱਕਤਰਫ਼ਾ ਵੋਟਿੰਗ ਹੋਈ ਹੈ ਜਿਸ ਨੂੰ ਕਿ ਇਹ ਕਾਂਗਰਸ ਨੂੰ ਹੀ ਪਈ ਹੈ ਅਤੇ ਕਾਂਗਰਸ ਨੂੰ ਇਸ ਦਾ ਬਹੁਤਾ ਫ਼ਾਇਦਾ ਹੋਣ ਵਾਲਾ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਪਰਮ ਨਿਸ਼ਾਨਾ ਸਾਧਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਡੇਰਾਵਾਦ ਦਾ ਸਹਾਰਾ ਲਿਆ ਪਰ ਲੋਕਾਂ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਉਨ੍ਹਾਂ ਦਾ ਕਹਿਣਾ ਹੈ ਕਿ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਸਿਰਫ਼ ਬਰਾਤ ਯੂਨੀਆਨ ਅਤੇ ਸਾਰਾ ਪਿੰਡ ਬਰਾਤ ਵਿੱਚ ਨਹੀਂ ਹੁੰਦਾ ਉਨ੍ਹਾਂ ਦਾ ਕਹਿਣਾ ਹੈ ਕਿ ਬਰਾਤ ਜਿੰਨੀ ਮਰਜ਼ੀ ਹੋਵੇ ਪਰ ਪਿੰਡ ਹਮੇਸ਼ਾਂ ਹੀ ਬਰਾਤ ਨਾਲੋਂ ਜ਼ਿਆਦਾ ਹੁੰਦਾ ਹੈ ਇਸ ਲਈ ਸਾਰੀਆਂ ਹੀ ਵੋਟਾਂ ਕਾਂਗਰਸ ਨੂੰ ਪਾਈਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ

ਦੇ ਵਿੱਚ ਕਾਂਗਰਸ ਦੀ ਹੀ ਸਰਕਾਰ ਆਵੇਗੀ ਕਿਉਂਕਿ ਲੋਕ ਉਨ੍ਹਾਂ ਦੇ ਕੀਤੇ ਕੰਮਾਂ ਨੂੰ ਬਹੁਤ ਜ਼ਿਆਦਾ ਪਸੰਦ ਕਰ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਦੇ ਵੱਲੋਂ ਲੋਕਾਂ ਨੂੰ ਆਪਣੇ ਵੱਲ ਕਰਨ ਲਈ ਇਹ ਸਾਰਾ ਕੁਝ ਕਿਹਾ ਜਾ ਰਿਹਾ ਹੈ ਅਤੇ ਇਹ ਵਿਅਕਤੀ ਹਮੇਸ਼ਾ ਹੀ ਝੂਠ ਬੋਲਦਾ ਹੈ ਤੁਸੀਂ ਵੀ ਇਸ ਮਾਮਲੇ ਦੇ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.