ਦੀਪ ਸਿੱਧੂ ਨਾਲ ਹੋਈ ਸਾਜ਼ਿਸ਼ ਦਾ ਇਸ ਨੌਜਵਾਨ ਨੇ ਕੀਤਾ ਪਰਦਾਫਾਸ਼

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਜੋ ਕਿ ਪੰਜਾਬ ਦੇ ਦਰਦੀ ਸਨ ਉਨ੍ਹਾਂ ਦਾ ਇੱਕ ਕਾਰ ਐਕਸੀਡੈਂਟ ਦੇ ਵਿੱਚ ਦੇਹਾਂਤ ਹੋ ਗਿਆ ਹੈ ਅਤੇ ਸਾਰੇ ਹੀ ਪੰਜਾਬ ਦੇ ਵਿੱਚ ਇਸ ਨੂੰ ਲੈ ਕੇ ਸੋਗ ਦੀ ਲਹਿਰ ਕਰਵਾਏ ਅਤੇ ਲੋਕਾਂ ਦੀਆਂ ਅੱਖਾਂ ਵਿੱਚ ਅੱਥਰੂ ਹਨ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਇਸ ਕਾਰ ਐਕਸੀਡੈਂਟ ਨੂੰ ਨਹੀਂ ਮੰਨ ਰਹੇ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਦੀਪ ਸਿੱਧੂ ਨੂੰ ਜਾਣਬੁੱਝ ਕੇ ਮਾਰਿਆ ਗਿਆ ਹੈ ਇਸ ਦੇ ਨਾਲ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤਿਆਂ ਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨੌਜਵਾਨ ਇਹ ਕਹਿੰਦਾ ਹੋਇਆ ਨਜ਼ਰ ਆ ਰਿਹਾ ਹੈ

ਕਿ ਦੀਪ ਸਿੱਧੂ ਦਾ ਇਹ ਮੰਨਿਆ ਜਾਣਾ ਚਾਹੀਦਾ ਹੈ ਕਿ ਉਸ ਦਾ ਐਕਸੀਡੈਂਟ ਹੋਇਆ ਪਰ ਉਸ ਨੌਜਵਾਨ ਦਾ ਕਹਿਣਾ ਹੈ ਕਿ ਦੀਪ ਸਿੱਧੂ ਦਾ ਐਕਸੀਡੈਂਟ ਜਾਣਬੁੱਝ ਕੇ ਕਰਵਾਇਆ ਗਿਆ ਹੈ ਕਿਉਂਕਿ ਦੀਪ ਸਿੱਧੂ ਪੰਜਾਬ ਦੀ ਲੜਾਈ ਲੜ ਰਿਹਾ ਸੀ ਇਸ ਲਈ ਏਜੰਸੀਆਂ ਦੇ ਵੱਲੋਂ ਉਸ ਦੇ ਪਿੱਛੇ ਕੁਝ ਬੰਦੇ ਲਗਾ ਦਿੱਤੇ ਗਏ ਹੋਣਗੇ ਇਸ ਤੋਂ ਬਾਅਦ ਜਦੋਂ ਦੀਪ ਸਿੱਧੂ ਉਨ੍ਹਾਂ ਤੋਂ ਬਚਣ ਦੇ ਲਈ ਪੰਜਾਬ ਵੱਲ ਨੂੰ ਆ ਰਿਹਾ ਹੋਵੇਗਾ ਤਾਂ ਇਨ੍ਹਾਂ ਦੇ ਵੱਲੋਂ ਰਾਹ ਦੇ ਬੱਚੇ ਹੀ ਟਰਾਲੇ ਖਡ਼੍ਹੇ ਕਰ ਦਿੱਤੇ ਗਏ ਹੋਣਗੇ ਜਿਸਦੇ ਕਾਰਨ ਦੀਪ ਸਿੱਧੂ ਨੂੰ ਡਰਾਉਣ ਦੇ ਮਕਸਦ ਦੇ ਨਾਲ ਉਸ ਦੇ ਪਿੱਛੇ ਬੰਦੇ ਲਗਾਏ ਗਏ ਹੋਣਗੇ ਇਸੇ ਕਾਰਨ ਹੀ ਦੀਪ ਸਿੱਧੂ ਜਿਆਦਾ ਸਪੀਡ ਦੇ ਉੱਪਰ ਪੰਜਾਬ ਵੱਲ ਆ ਰਿਹਾ ਹੋਵੇਗਾ ਇਸ ਦੇ ਕਾਰਨ ਉਸ ਦਾ ਐਕਸੀਡੈਂਟ ਹੋਇਆ ਹੋਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਦਾ ਕਹਿਣਾ ਬਿਲਕੁਲ ਸਹੀ ਹੈ ਇਸ ਮਾਮਲੇ ਦੇ ਬਾਰੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.