ਐੱਲ ਪੀ ਜੀ ਗੈਸ ਸਿਲੰਡਰ ਰੱਖਣ ਵਾਲਿਆਂ ਲਈ ਆਈ ਵੱਡੀ ਮਾੜੀ ਖ਼ਬਰ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਕੋਰੋਨਾ ਕਾਰਨ ਭਾਰਤ ਦੇ ਵਿੱਚ ਬਹੁਤ ਸਾਰੀ ਮਹਿੰਗਾਈ ਵਧੀ ਹੈ ਅਤੇ ਸਮੇਂ ਸਮੇਂ ਤੇ ਲੋਕਾਂ ਵੱਲੋਂ ਇਹ ਸਰਕਾਰ ਨੂੰ ਅਪੀਲ ਵੀ ਕੀਤੀ ਜਾ ਰਹੀ ਹੈ ਕਿ ਇਸ ਮਹਿੰਗਾਈ ਨੂੰ ਘੱਟ ਕੀਤਾ ਜਾਵੇ ਕਿਉਂਕਿ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਬਹੁਤ ਮੁਸ਼ਕਲ ਦੇ ਨਾਲ ਚੱਲ ਰਿਹਾ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਿਹਾ ਯਸ਼ਵੀ ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਅਤੇ ਰੂਸ ਵਿੱਚ ਚੱਲ ਰਹੀ ਲੜਾਈ ਨੂੰ ਵੇਖਦੇ ਹੋਏ ਹੁਣ ਅੰਤਰਰਾਸ਼ਟਰੀ ਬਾਜ਼ਾਰ ਦੇ ਵਿੱਚ ਭਾਰਤ ਵੱਲੋਂ ਪੁਥਲ ਮੱਚ ਸਕਦੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵੇਂ ਦੇਸ਼ਾਂ ਦੀ ਲੜਾਈ ਦੇ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਮਹਿੰਗਾਈ ਵਧ ਸਕਦੀ ਹੈ ਜਿਸਦੇ ਨਾਲ ਇਹ ਵੀ ਦੱਸਿਆ ਜਾ ਰਿਹਾ ਹੈ ਕਿ

ਆਉਣ ਵਾਲੇ ਸਮੇਂ ਦੇ ਵਿਚ ਭਾਰਤ ਦੇ ਵਿਚ ਗੈਸ ਸਿਲੰਡਰ ਦੀਆਂ ਕੀਮਤਾਂ ਵਧ ਸਕਦੀਆਂ ਹਨ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ ਜਿਸ ਤੋਂ ਬਾਅਦ ਹੁਣ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋ ਸਕਦਾ ਹੈ ਇਸ ਬਾਰੇ ਹੁਣ ਜਾਣਕਾਰੀ ਆ ਰਹੀ ਹੈ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਕਿਉਂਕਿ ਇਹ ਲੋਕਾਂ ਦੇ ਲਈ ਇੱਕ ਵੱਡੀ ਮਾੜੀ ਖ਼ਬਰ ਹੈ ਕਿਉਂਕਿ ਲੋਕਾਂ ਨੂੰ ਪਹਿਲਾਂ ਹੀ ਮਹਿੰਗਾਈ ਨੇ ਬਹੁਤਾ ਤੰਗ ਪਰੇਸ਼ਾਨ ਕੀਤਾ ਹੋਇਆ ਹੈ ਅਤੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਦੀਆਂ ਸਮੱਸਿਆਵਾਂ ਹੋਰ ਵਧ ਗਈਆਂ ਹਨ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.