ਪੰਜਾਬ ਦੇ ਗਵਾਂਢ ਚ ਮਿਲੀ ਅਜਿਹੀ ਚੀਜ਼ ਕੇ ਸਾਰੇ ਦੇਸ਼ ਵਿੱਚ ਫੈਲ ਗਈ ਖੁਸ਼ੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਤੇ ਵਿੱਚ ਕੁਝ ਅਜਿਹਾ ਹੋ ਜਾਂਦਾ ਹੈ ਜਿਸਦੇ ਨਾਲ ਕਿ ਸਾਡੇ ਦੇਸ਼ ਨੂੰ ਬਹੁਤ ਜ਼ਿਆਦਾ ਫ਼ਾਇਦਾ ਹੁੰਦਾ ਹੈ ਅਤੇ ਸਾਡੇ ਦੇਸ਼ ਦੇ ਵਿਚ ਖੁਸ਼ੀ ਦੀ ਲਹਿਰ ਦੌੜ ਜਾਂਦੀ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਰਾਜਸਥਾਨ ਤੋਂ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਦੇ ਬਾੜਮੇਰ ਦੇ ਵਿੱਚ ਕੱਚੇ ਤੇਲ ਦੀ ਇੱਕ ਖਾਣ ਮਿਲੀ ਹੈ ਜਿਸ ਤੋਂ ਬਾਅਦ ਸਾਰੇ ਹੀ ਭਾਰਤ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੁਆਰਾ ਇਹ ਖ਼ੁਸ਼ੀ ਮਨਾਈ ਜਾ ਰਹੀ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਭਾਰਤ ਦੇ ਵਿਚ ਇਹ ਤੇਲ ਦੀ ਖਾਨ ਮਿਲਦੀ ਹੈ ਤਾਂ ਭਾਰਤ ਵਿੱਚ ਪੈਟਰੋਲ

ਅਤੇ ਡੀਜ਼ਲ ਦੀਆਂ ਕੀਮਤਾਂ ਘਟ ਸਕਦੀਆਂ ਹਨ ਇਸ ਉਮੀਦ ਦੇ ਨਾਲ ਲੋਕਾਂ ਦੇ ਵੱਲੋਂ ਖੁਸ਼ੀ ਮਨਾਈ ਜਾ ਰਹੀ ਹੈ ਤੇ ਤੇਈ ਲੋਕਾਂ ਦਾ ਕਹਿਣਾ ਹੈ ਕਿ ਇਸ ਦਾ ਆਮ ਜਨਤਾ ਨੂੰ ਕੋਈ ਲਾਭ ਨਹੀਂ ਹੋਣ ਵਾਲਾ ਕਿਉਂਕਿ ਭਾਰਤ ਦੀ ਸਰਕਾਰ ਨੇ ਇਸ ਉੱਪਰ ਆਪਣਾ ਕਬਜ਼ਾ ਕਰ ਲੈਣਾ ਹੈ ਇਸ ਤੋਂ ਬਾਅਦ ਉਨ੍ਹਾਂ ਨੇ ਇਸ ਤੇਲ ਨੂੰ ਜ਼ਿਆਦਾ ਮੁੱਲ ਦੇ ਉੱਪਰ ਲੋਕਾਂ ਨੂੰ ਹੀ ਵੇਚਣਾ ਹੈ ਇਸ ਖ਼ਬਰ ਤੇ ਸਾਹਮਣਾ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਉੱਥੇ ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਵੱਲੋਂ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਉਪਰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.