ਪੰਜਾਬ ਦੇ ਵਿੱਚ ਆਇਆ ਇਹ ਭਾਰੀ ਸੰਕਟ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਬਿਜਲੀ ਨੂੰ ਲੈ ਕੇ ਹਰ ਰੋਜ਼ ਬਹੁਤ ਸਾਰੀਆਂ ਸ਼ਿਕਾਇਤਾਂ ਆਉਂਦੀਆਂ ਰਹਿੰਦੀਆਂ ਹਨ ਕਿਉਂਕਿ ਪੰਜਾਬ ਦੇ ਵਿਚ ਬਿਜਲੀ ਵਿਭਾਗ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾਂਦਾ ਤੇ ਬਹੁਤ ਸਾਰੀਆਂ ਥਾਵਾਂ ਤੇ ਬਿਜਲੀ ਵਿਭਾਗ ਵੱਲੋਂ ਵੱਡੇ ਵੱਡੇ ਕੱਟ ਲਗਾਏ ਜਾਂਦੇ ਹਨ ਜਿਸ ਦੇ ਨਾਲ ਕਿ ਲੋਕਾਂ ਨੂੰ ਬਹੁਤ ਸਾਰੀਆਂ ਵੱਡੀਆਂ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਨ੍ਹਾਂ ਕਿਹਾ ਇਹ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਵਿਭਾਗ ਦੇ ਵੱਲੋਂ ਇੱਥੇ ਕੱਟ ਲਗਾਏ ਜਾ ਰਹੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਇੱਥੇ ਬਿਜਲੀ ਬਿਲਕੁਲ ਬੰਦ ਹੈ ਅਤੇ ਸਾਰੇ ਹਸਪਤਾਲਾਂ ਤੇ ਉਸਾਰੀਆਂ ਹੀ ਦਫ਼ਤਰਾਂ ਦੇ

ਵਿੱਚ ਬੁਰਾ ਹਾਲ ਹੈ ਕਿਉਂਕਿ ਇੱਥੇ ਬਿਜਲੀ ਨਾ ਹੋਣ ਦੇ ਕਾਰਨ ਜਰਨੇਟਰਾਂ ਤੇ ਕੰਮ ਚਲਾਇਆ ਜਾ ਰਿਹਾ ਹੈ ਅਤੇ ਹੁਣ ਇਨ੍ਹਾਂ ਸਾਰੇ ਹੀ ਹਸਪਤਾਲਾਂ ਵੱਲੋਂ ਵੀ ਕਿਹਾ ਜਾ ਰਿਹਾ ਹੈ ਕਿ ਉਹ ਸਿਰਫ਼ ਇੱਕ ਜਰਨੇਟਰ ਦੇ ਸਿਰ ਤੇ ਸਾਰਾ ਦਿਨ ਨਹੀਂ ਕੱਟ ਸਕਦੇ ਕਿਉਂਕਿ ਹੁਣ ਬਿਜਲੀ ਵਿਭਾਗ ਦੇ ਵੱਲੋਂ ਇਸ ਬਾਰੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਵੱਲੋਂ ਬਿਜਲੀ ਨਹੀਂ ਛੱਡੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਬਿਜਲੀ ਵਿਭਾਗ ਨੂੰ ਇਸ ਗੱਲ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਪੀਜੀਆਈ ਹਸਪਤਾਲ ਇਕ ਬਹੁਤ ਵੱਡਾ ਹਸਪਤਾਲ ਹੈ ਜਿੱਥੇ ਦੇਸ਼ ਦੇ ਸਾਰੇ ਰਾਜਾਂ ਦੇ ਵਿੱਚੋਂ ਲੋਕ ਆਉਂਦੇ ਹਨ ਅਤੇ ਜੇਕਰ ਇਸੇ ਤਰ੍ਹਾਂ ਬਿਜਲੀ ਦਾ ਕੰਮ ਖ਼ਰਾਬ ਰਿਹਾ ਤਾਂ ਲੋਕਾਂ ਨੂੰ ਬਹੁਤ

ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਇਸ ਦੇ ਨਾਲ ਬਹੁਤ ਸਾਰੇ ਮਰੀਜ਼ਾਂ ਦਾ ਇਲਾਜ ਵੀ ਸਹੀ ਤਰੀਕੇ ਨਾਲ ਹੀ ਹੋ ਸਕਦਾ ਇਸ ਲਈ ਬਿਜਲੀ ਵਿਭਾਗ ਨੂੰ ਚਾਹੀਦਾ ਹੈ ਕਿ ਚੰਡੀਗਡ਼੍ਹ ਦੇ ਵਿੱਚ ਜਲਦ ਤੋਂ ਜਲਦ ਹੀ ਬਿਜਲੀ ਮੁਹੱਈਆ ਕਰਾਈ ਜਾਵੇ ਤਾਂ ਜੋ ਇਨ੍ਹਾਂ ਲੋਕਾਂ ਦਾ ਇਲਾਜ ਸਹੀ ਤਰੀਕੇ ਨਾਲ ਕੀਤਾ ਜਾ ਸਕੇ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਕੋਲ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.