ਦੀਪ ਸਿੱਧੂ ਦੇ ਘਰ ਪਹੁੰਚੇ ਸਿਮਰਨਜੀਤ ਸਿੰਘ ਮਾਨ ਨੇ ਦਿੱਤਾ ਇਹ ਵੱਡਾ ਬਿਆਨ

Uncategorized

ਸੰਸਾਰ ਨੂੰ ਅਲਵਿਦਾ ਕਹਿਣ ਵਾਲੇ ਅਦਾਕਾਰ ਦੀਪ ਸਿੱਧੂ ਦੇ ਘਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਆਪਣੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਇਸ ਮੌਕੇ ਉਨ੍ਹਾਂ ਨੇ ਦੀਪ ਸਿੱਧੂ ਦੇ ਪਰਿਵਾਰ ਨੂੰ ਹਰ ਪ੍ਰਕਾਰ ਦੇ ਸਮਰਥਨ ਦੇਣ ਦੀ ਵੀ ਗੱਲ ਕਹੀ ਉਨ੍ਹਾਂ ਕਿਹਾ ਕਿ ਦੀਪ ਸਿੱਧੂ ਉਹ ਯੋਧਾ ਸੀ ਜੋ ਪੰਜਾਬ ਅਤੇ ਕੌਮ ਦੇ ਲਈ ਸ਼ਹੀਦ ਹੋਇਆ ਹੈ ਇਸ ਮੌਕੇ ਉਹ ਦੀਪ ਸਿੱਧੂ ਦੀ ਮੌਤ ਤੇ ਖੁੱਲ੍ਹ ਕੇ ਨਹੀਂ ਬੋਲੇ ਉਨ੍ਹਾਂ ਕਿਹਾ ਕਿ ਜੇਕਰ ਮੈਂ ਇੱਥੇ ਕੋਈ ਅਜਿਹਾ ਬਿਆਨ ਦਿੰਦਾ ਹਾਂ ਤਾਂ ਦੀਪ ਸਿੱਧੂ ਦੇ ਪਰਿਵਾਰ ਦੇ ਜ਼ਖ਼ਮਾਂ ਤੇ ਲੂਣ ਪਾਉਣ ਵਾਲੀ ਗੱਲ ਹੋ ਜਾਵੇਗੀ ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਦੀਪ ਸਿੱਧੂ ਦੀ ਮੌ ਤ ਤੇ ਕੋਈ ਸਵਾਲ ਕਰਨਾ ਚਾਹੁੰਦੇ ਹਨ ਤਾਂ ਉਹ ਉਨ੍ਹਾਂ ਦੇ ਹਲਕੇ

ਅਮਰਗਡ਼੍ਹ ਵਿਚ ਆ ਜਾਣ ਉੱਥੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ ਇਸ ਮੌਕੇ ਡੇਰਾ ਮੁਖੀ ਰਾਮ ਰਹੀਮ ਤੇ ਬੋਲਣ ਤੇ ਵੀ ਉਨ੍ਹਾਂ ਦੇ ਵੱਲੋਂ ਸੰਕੋਚ ਕੀਤਾ ਗਿਆ ਉਨ੍ਹਾਂ ਕਿਹਾ ਕਿ ਸਾਰੇ ਹੀ ਜਾਣਦੇ ਹਨ ਭਾਰਤ ਅਤੇ ਹਰਿਆਣਾ ਸਰਕਾਰਾਂ ਰਾਮ ਰਹੀਮ ਨੂੰ ਕਿਉਂ ਬਾਹਰ ਲੈ ਕੇ ਆਈ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਸਿਮਰਨਜੀਤ ਸਿੰਘ ਮਾਨ ਇੱਕ ਸੱਚੇ ਵਿਅਕਤੀ ਹਨ ਅਤੇ ਉਹ ਆਪਣੇ ਸਿੱਖ ਕੌਮ ਨੂੰ ਬਚਾਉਣ ਵਾਲੀ ਵਿਚਾਰਧਾਰਾ ਤੇ ਕਾਇਮ ਹਨ ਅਤੇ ਉਹ ਹਮੇਸ਼ਾ ਹੀ ਸਿੱਖ ਕੌਮ ਦੇ ਲਈ ਕੰਮ ਕਰਦੀਆਂ ਹਨ ਇਸ ਲਈ ਉਹ ਜੋ ਵੀ ਕਹਿ ਰਹਿਆਂ ਨੂੰ ਸਚਾਈ

ਹੈ ਅਤੇ ਦੀਪ ਸਿੱਧੂ ਨੂੰ ਸਾਜ਼ਿਸ਼ ਦੇ ਦੌਰਾਨ ਮਾਰਿਆ ਗਿਆ ਹੈ ਇਸ ਵਾਰੇ ਕਿਸੇ ਨੂੰ ਵੀ ਕੋਈ ਸ਼ੱਕ ਨਹੀਂ ਹੈ ਸਰਕਾਰਾਂ ਦੁਆਰਾ ਇਸ ਨੂੰ ਦੱਬਿਆ ਜਾ ਰਿਹਾ ਹੈ ਇਸ ਲਈ ਸਿਮਰਨਜੀਤ ਸਿੰਘ ਮਾਨ ਇਕ ਅਜਿਹੇ ਵਿਅਕਤੀ ਹਨ ਜੋ ਕਿ ਆਵਾਜ਼ ਉਠਾ ਸਕਦੇ ਹਨ ਅਤੇ ਉਨ੍ਹਾਂ ਨੂੰ ਇਸ ਬਾਰੇ ਬਹੁਤ ਜਾਣਕਾਰੀ ਹੈ ਇਸ ਬਾਰੇ ਲੋਕਾਂ ਵੱਲੋਂ ਵੀ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.