ਛਿੜ ਗਿਆ ਤੀਜਾ ਵਿਸ਼ਵ ਯੁੱਧ ਦਾ ਤਿੱਨ ਸੌ ਲੋਕਾਂ ਦੀ ਹੋਈ ਮੌ ਤ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿੱਚ ਤੀਜਾ ਵਿਸ਼ਵ ਯੁੱਧ ਛਿੜ ਚੁੱਕਿਆ ਹੈ ਅਤੇ ਇਨ੍ਹਾਂ ਦੋਵਾਂ ਦੇ ਵੱਲੋਂ ਇੱਕ ਦੂਜੇ ਉਪਰ ਹਮਲੇ ਕੀਤੇ ਜਾ ਰਹੇ ਹਨ ਅਤੇ ਰੂਸ ਦੇ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਦੇ ਵਿਚ ਧਮਾਕੇ ਕੀਤੇ ਜਾ ਰਹੇ ਹਨ ਜਿਸਦੇ ਨਾਲ ਕੇ ਉਥੋਂ ਦੇ ਬਹੁਤ ਸਾਰੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਜੇਕਰ ਹੁਣ ਯੂਕਰੇਨ ਜਾਂ ਰੂਸ ਤੋਂ ਤੁਸੀਂ ਦੂਜੇ ਦੇਸ਼ਾਂ ਵਿੱਚ ਜਾਣਾ ਚਾਹੁੰਦੇ ਹਨ ਤਾਂ ਵੀ ਤੁਹਾਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਤੋਂ ਭਾਰਤ ਆਉਣ ਦੇ ਲਈ ਜੋ ਟਿਕਟ ਤੀਹ ਹਜ਼ਾਰ ਰੁਪਏ ਵਿੱਚ ਹੁੰਦੀ ਸੀ

ਉਸ ਦਾ ਕਿਰਾਇਆ ਹੁਣ ਡਬਲ ਕਰ ਦਿੱਤਾ ਗਿਆ ਹੈ ਜਿਸ ਦੇ ਨਾਲ ਉਥੇ ਪੜ੍ਹਨ ਗਏ ਵਿਦਿਆਰਥੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਹ ਆਪਣੇ ਦੇਸ਼ ਵਾਪਸ ਵੀ ਨਹੀਂ ਆ ਸਕਦੇ ਕਿਉਂਕਿ ਉੱਥੇ ਮਹਿੰਗਾਈ ਬਹੁਤ ਜ਼ਿਆਦਾ ਵਧਾ ਦਿੱਤੀ ਗਈ ਹੈ ਉੱਥੇ ਖਾਣ ਪੀਣ ਵਾਲੀਆਂ ਚੀਜ਼ਾਂ ਵੀ ਬਹੁਤ ਜ਼ਿਆਦਾ ਮਹਿੰਗੇ ਕਰ ਦਿੱਤੀਆਂ ਗਈਆਂ ਹਨ ਇਨ੍ਹਾਂ ਖ਼ਬਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਲੋਕਾਂ ਦੇ ਵਿੱਚ ਹੀ ਬਹੁਤ ਸਾਰਾ ਚਿੰਤਾ ਦੇਖੀ ਜਾ ਰਹੀ ਹੈ ਜਿਨ੍ਹਾਂ ਦੇ ਬੱਚੇ ਯੂਕਰੇਨ ਜਾਂ ਰੂਸ ਦੇ ਵਿਚ ਪਡ਼੍ਹਦੇ ਲਈ ਗਏ ਹੋਏ ਹਨ ਇਸ ਖ਼ਬਰ ਦੇ ਛਪਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤਾਂ ਕਿਹਾ ਜਾ ਰਿਹਾ ਹੈ ਕਿ ਇਹ ਸਰਾਸਰ ਧੱਕੇਸ਼ਾਹੀ ਹੋ ਰਹੀ ਹੈ ਉਨ੍ਹਾਂ ਦੇ ਭਾਰਤ ਨੂੰ ਭਾਰਤ ਵਾਪਸ ਭੇਜਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਬੱਚੇ ਸੁਰੱਖਿਅਤ ਘਰ ਵਾਪਸ ਆ ਸਕਣ ਥਕਾਵਟ ਦੇ ਹਮਰੁਤਬਾ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.