ਹਾਈਵੇ ਤੇ ਪਲਟਿਆ ਪੈਂਤੀ ਸਵਾਰੀਆਂ ਨਾਲ ਭਰਿਆ ਹੋਇਆ ਕੈਂਟਰ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕੌਂਕੇ ਨਦੀ ਵਿਚ ਬਹੁਤ ਸਾਰੇ ਅਜਿਹੇ ਕਾਰਨਾਮੇ ਸਾਹਮਣੇ ਆਉਂਦੇ ਹਨ ਅਤੇ ਸਡ਼ਕ ਹਾਦਸੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਦੱਸਿਆ ਜਾਂਦਾ ਹੈ ਕਿ ਇਹ ਸੜਕ ਹਾਦਸਾ ਅਕਸਰ ਹੀ ਕਿਸ਼ੇ ਨਾ ਕਿਸੇ ਦੀ ਅਣਗਹਿਲੀ ਦੇ ਕਾਰਨ ਵਾਪਰਦੇ ਹਨ ਕਿਉਂਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਾਹਨ ਚਲਾਉਂਦੇ ਸਮੇਂ ਬਹੁਤ ਸਾਰੇ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਜਿਸਦੇ ਕਾਰਨ ਇਹ ਹਾਦਸੇ ਵਾਪਰ ਜਾਂਦੇ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਡੱਲਾ ਰੋਡ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾਵੇ ਕਿ ਕੈਂਟਰ ਦੇ ਵਿੱਚੋਂ

ਪੱਚੀ ਤੋਂ ਤੀਹ ਸਵਾਰੀਆਂ ਜਾਰੀ ਸਨ ਅਤੇ ਸੈਕਟਰ ਦੀ ਇਕ ਟਰੱਕ ਦੇ ਨਾਲ ਟੱਕਰ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਅਤੇ ਬਹੁਤ ਸਾਰੇ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਤੇ ਉੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਹਾਦਸੇ ਵਿੱਚ ਵਧੀਆ ਗੱਲ ਇਹ ਰਹੀ ਹੈ ਕਿ ਇੱਥੇ ਕਿਸੇ ਦੀ ਵੀ ਜਾਨੀ ਨੁਕਸਾਨ ਤਾਂ ਕੋਈ ਖਬਰ ਸਾਹਮਣੇ ਨਹੀਂ ਆਈਆਂ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਆਚਰਣ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਅਕਸਰ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ ਜਿਸਦੇ ਕਾਰਨ ਇਹ ਹਾਦਸੇ ਵਾਪਰੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.