ਹੁਣੇ ਹੁਣੇ ਮੁੱੱਖ ਮੰਤਰੀ ਚੰਨੀ ਨੇ ਕਰ ਦਿੱਤਾ ਵੱਡਾ ਐਲਾਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਵੀ ਪੰਜਾਬ ਦੇ ਵਿੱਚ ਰਾਜਨੀਤੀ ਗਰਮਾਈ ਹੋਈ ਹੈ ਤੇ ਸਾਰੇ ਹੀ ਰਾਜਨੀਤਕ ਪਾਰਟੀਆਂ ਵੱਲੋਂ ਹਾਲੇ ਵੀ ਵੱਡੇ ਵੱਡੇ ਬਿਆਨ ਜਾਰੀ ਕੀਤੇ ਗਏ ਹਨ ਇਸਦੇ ਨਾਲ ਹੀ ਪਿੰਡ ਖੋਖਰ ਵਿਖੇ ਇੱਕ ਕਬੱਡੀ ਕੱਪ ਉਪਰ ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੱਡਾ ਐਲਾਨ ਕੀਤਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਵਲੋਂ ਆਉਣ ਵਾਲੇ ਸਮੇਂ ਵਿੱਚ ਕਬੱਡੀ ਕੱਪ ਕਰਵਾਏ ਜਾਣਗੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ ਕਿਉਂਕਿ ਉਨ੍ਹਾਂ ਦਾ

ਕਹਿਣਾ ਲੈ ਕੇ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜੋ ਕਿ ਬਹੁਤ ਵਧੀਆ ਖੇਡਾਂ ਖੇਡ ਸਕਦੇ ਹਨ ਪਰ ਪੰਜਾਬ ਦੇ ਵਿੱਚ ਨਸ਼ਿਆਂ ਦੀ ਲਹਿਰ ਚੱਲ ਰਹੀ ਹੈ ਜਿਸ ਦੇ ਕਾਰਨ ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਖਰਾਬ ਹੋ ਰਹੀ ਹੈ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਵੱਡੇ ਪੱਧਰ ਦੇ ਸਟੇਡੀਅਮ ਬਣਾਏ ਜਾਣਗੇ ਜਿਸ ਦੇ ਕਾਰਨ ਨੌਜਵਾਨਾਂ ਦਾ ਰੁਝਾਨ ਖੇਡਾਂ ਦੇ ਵੱਲ ਵਧੇਗਾ ਅਤੇ ਉਹ ਇਨ੍ਹਾਂ ਬੀਮਾਰੀਆਂ ਤੋਂ ਦੂਰ ਜਾਣਗੇ ਅਤੇ ਪੰਜਾਬ ਇੱਕ ਹਰਿਆ ਭਰਿਆ ਦੇਸ਼ ਬਣ ਜਾਵੇਗਾ ਜਿਸ ਤੋਂ ਬਾਅਦ ਹੁਣ ਲੋਕਾਂ ਵੱਲੋਂ ਇਸ ਬਾਰੇ ਵੱਖ ਵੱਖ ਵਿਚਾਰ ਅਤੇ ਜਾਨ ਬਹੁਤ ਲੋਕਾਂ ਦੇ ਵੱਲੋਂ ਇਨ੍ਹਾਂ ਸਰਕਾਰਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਜਿਨ੍ਹਾਂ ਦੇ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ ਅਤੇ ਨੌਜਵਾਨ ਮਰ ਰਹੇ ਹਨ ਇਸ ਖਬਰ ਦੇ ਸਾਹਮਣੇ ਅੱਤਵਾਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.