ਹੁਣੇ ਹੁਣੇ ਪੰਜਾਬ ਦੇ ਮਸ਼ਹੂਰ ਗੀਤਕਾਰ ਤੇ ਗਾਇਕ ਦੀ ਹੋਈ ਮੌ ਤ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਕੋਰੋਨਾ ਕਾਲ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਮਹਾਨ ਹਸਤੀਆਂ ਇਸ ਦੁਨੀਆਂ ਨੂੰ ਛੱਡ ਕੇ ਜਾ ਚੁੱਕੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਲੋਕ ਸਨ ਜਿਨ੍ਹਾਂ ਨੇ ਕਿ ਸਾਡੇ ਦੇਸ਼ ਦੇ ਲਈ ਬਹੁਤ ਕੁਝ ਕੀਤਾ ਜਿਨ੍ਹਾਂ ਨੇ ਵਿਦੇਸ਼ਾਂ ਦੇ ਵਿਚ ਜਾ ਕੇ ਵੀ ਸਾਡੇ ਦੇਸ਼ ਦਾ ਨਾਮ ਰੌਸ਼ਨ ਕੀਤਾ ਉੱਥੇ ਹੀ ਬਹੁਤ ਸਾਰੇ ਸੜਕ ਹਾਦਸੇ ਵੀ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਂਦੀਆਂ ਹਨ ਇਸੇ ਤਰ੍ਹਾਂ ਦੀ ਇਕ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਉੱਘੇ ਗਾਇਕ ਅਤੇ ਗੀਤਕਾਰ ਅਮਰਜੀਤ ਗੁਰਦਾਸਪੁਰੀ ਦਾ ਦੇਹਾਂਤ ਹੋ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਪਿਛਲੇ ਕੁਝ

ਸਮੇਂ ਤੋਂ ਬਿਮਾਰ ਚੱਲ ਰਹੇ ਸਨ ਦੇਸ਼ ਦੇ ਕਾਰਣਾਂ ਦਾ ਦੇਹਾਂਤ ਹੋਇਆ ਹੈ ਇਨ੍ਹਾਂ ਦੀ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦੇ ਬੋਲਣ ਦੀ ਮੌਤ ਦੇ ਉੱਪਰ ਸ਼ੋਕ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਆਪਣੇ ਆਪਣੇ ਤਰੀਕੇ ਦੇ ਨਾਲ ਲੋਕ ਸੋਗ ਪ੍ਰਗਟ ਗਿਰ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਉਹ ਬਹੁਤ ਵਧੀਆ ਨਿਸ਼ਾਨ ਸਨ ਅਤੇ ਹਰੇਕ ਵਿਅਕਤੀ ਦੇ ਨਾਲ ਮਿਲਾਪੜੇ ਸੁਭਾਅ ਨਾਲ ਰਹਿੰਦੇ ਸਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.