ਜੇਲ੍ਹ ਭੇਜਣ ਤੋਂ ਬਾਅਦ ਬਿਕਰਮਜੀਤ ਸਿੰਘ ਮਜੀਠੀਆ ਬਾਰੇ ਆਈ ਇਹ ਵੱਡੀ ਖ਼ਬਰ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋ ਚੁੱਕੀਆਂ ਹਨ ਅਤੇ ਇਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਵੀ ਖ਼ਤਮ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਵਿਚ ਸਰੰਡਰ ਕਰਨ ਲਈ ਕਿਹਾ ਗਿਆ ਸੀ ਚੌਵੀ ਫਰਵਰੀ ਨੂੰ ਉਨ੍ਹਾਂ ਨੇ ਆਪਣਾ ਸਰੰਡਰ ਕਰ ਦਿੱਤਾ ਅਤੇ ਦੱਸਿਆ ਜਾ ਰਿਹਾ ਹੈ ਕਿ ਚੌਵੀ ਫਰਵਰੀ ਨੂੰ ਅਦਾਲਤ ਦੇ ਵੱਲੋਂ ਉਨ੍ਹਾਂ ਦਾ ਚਾਲਾਨ ਸੰਗਰੂਰ ਦਾ ਕੱਟਿਆ ਗਿਆ ਸੀ ਅਤੇ ਉਨ੍ਹਾਂ ਨੂੰ ਸੰਗਰੂਰ ਦੀ ਜੇਲ੍ਹ ਵਿੱਚ ਰੱਖਿਆ ਜਾਣਾ ਸੀ ਪਰ ਉਨ੍ਹਾਂ ਨੂੰ ਚੌਵੀ ਫਰਵਰੀ ਨੂੰ ਪਟਿਆਲਾ ਦੀ ਹੀ ਇੱਕ ਜੇਲ੍ਹ ਵਿੱਚ ਰੱਖਿਆ ਗਿਆ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਨੂੰ ਪੱਚੀ ਫਰਵਰੀ

ਯਾਨੀ ਕਿ ਅੱਜ ਸੰਗਰੂਰ ਜੇਲ੍ਹ ਵਿੱਚ ਲਿਜਾਇਆ ਜਾਏਗਾ ਕਿਉਂਕਿ ਉਨ੍ਹਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਾਰਾ ਕੁਝ ਕੀਤਾ ਗਿਆ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਯਾਰਨ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਨਾਟਕ ਚੱਲ ਰਿਹਾ ਹੈ ਕਿਉਂਕਿ ਬਿਕਰਮਜੀਤ ਸਿੰਘ ਮਜੀਠੀਆ ਨੂੰ ਕੁਝ ਨਹੀਂ ਹੋਣ ਵਾਲਾ ਕਿਉਂਕਿ ਇਹ ਸਾਰਾ ਕੁਝ ਪੰਜਾਬ ਸਰਕਾਰ ਦੀ ਮਿਲੀਭੁਗਤ ਹੈ ਕਿਉਂਕਿ ਪੰਜਾਬ ਸਰਕਾਰ ਨੂੰ ਪਹਿਲਾਂ ਵੀ ਪਤਾ ਸੀ ਕਿ ਬਿਕਰਮਜੀਤ ਮਜੀਠੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕੰਮ ਕੀਤੇ ਜਾਂਦੇ ਹਨ ਉਨ੍ਹਾਂ ਦੇ ਉਪਰ ਕਦੇ ਕਾਰਵਾਈ ਨਹੀਂ ਹੋਈ ਪਰ ਇਹ ਚੋਣਾਂ ਨੂੰ ਦੇਖਦੇ ਹੋਏ ਇਹ ਸਾਰਾ ਕੁਝ ਕੀਤਾ ਗਿਆ ਹੈ ਇਸ ਲਈ ਹੁਣ ਚੋਣਾਂ ਦੇ ਰਿਆਲ ਢਾਹੁਣ ਤੋਂ ਬਾਅਦ ਇਹ ਸਾਰਾ ਕੁਝ ਸਮਾਪਤ ਹੋ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.