ਯੂਕਰੇਨ ਅਤੇ ਰੂਸ ਵਿਚਕਾਰ ਵਧ ਰਹੇ ਤਣਾਅ ਤੋਂ ਬਾਅਦ ਪੰਜਾਬੀ ਲੀਡਰਾਂ ਨੇ ਚੁੱਕਿਆ ਇਹ ਕਦਮ

Uncategorized

ਰੂਸ ਅਤੇ ਯੂਕਰੇਨ ਚ ਛਿੜੀ ਜੰਗ ਨੂੰ ਲੈ ਕੇ ਲੋਕ ਘਬਰਾਏ ਹੋਏ ਹਨ ਇਸ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਕੀਤਾ ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਸਾਰੇ ਭਾਰਤੀਆਂ ਨੂੰ ਭਾਰਤ ਤੋਂ ਸੁਰੱਖਿਅਤ ਲਿਆਂਦਾ ਜਾਵੇ ਸੁਖਬੀਰ ਸਿੰਘ ਬਾਦਲ ਵੱਲੋਂ ਵਿਦੇਸ਼ ਮੰਤਰੀ ਡਾ ਐੈੱਸ ਜੈਸ਼ੰਕਰ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਕੱਢ ਲਿਆਉਣ ਲਈ ਕਦਮ ਚੁੱਕਣ ਜਿਨ੍ਹਾਂ ਨੇ ਰੂਸ ਵੱਲੋਂ ਯੁੱਧ ਦੇ ਐਲਾਨ ਤੋਂ ਬਾਅਦ ਦੁਖਦਾਇਕ ਸੁਨੇਹੇ ਭੇਜੇ ਹਨ ਹਵਾਈ ਯਾਤਰਾ ਦਾ ਪ੍ਰਬੰਧ ਕਰਕੇ ਸਾਰੇ ਭਾਰਤੀਆਂ ਨੂੰ ਤੁਰੰਤ ਭਾਰਤ ਲਿਆਉਣਾ ਚਾਹੀਦਾ ਹੈ ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅਤੇ ਸਾਬਕਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਅਪੀਲ ਕੀਤੀ ਗਈ ਹੈ ਕਿ ਪੰਜਾਬੀ ਨੂੰ ਸੁਰੱਖਿਅਤ ਕੱਢਿਆ ਜਾਵੇ ਇਸ ਦੇ ਇਲਾਵਾ ਆਮ ਆਦਮੀ ਪਾਰਟੀ ਦੇ ਵਲੋਂ ਮੁੱਖ ਮੰਤਰੀ ਦਾ ਚਿਹਰਾ ਰਹੇ ਭਗਵੰਤ ਮਾਨ ਵਲੋਂ ਕੀ ਪ੍ਰਧਾਨਮੰਤਰੀ ਨੂੰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਯੂਕਰੇਨ ਦੇ ਵਿਚ ਜਿੰਨੇ ਵੀ ਭਾਰਤੀ ਫਸੇ ਹੋਏ ਹਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਦੀ ਜਾਨ ਨੂੰ ਬਚਾਇਆ ਜਾ ਸਕੇ ਦੱਸ ਦਈਏ ਕਿ ਯੂਕਰੇਨ ਅਤੇ ਰੂਸ ਵਿਚਕਾਰ ਜੋ ਜੰਗ ਲੱਗੀ ਹੋਈ ਹੈ ਉਸਦੇ ਵਿੱਚ ਚਾਲੀ ਤੋਂ ਵੱਧ ਫ਼ੌਜੀ ਮਾਰੇ ਗਏ ਹਨ ਇਸ ਤੋਂ ਇਲਾਵਾ ਦਰਜਨਾਂ ਹੀ ਜ਼ਖਮੀ ਹੋ ਚੁੱਕੇ ਹਨ ਜਿਸ ਕਾਰਨ ਸਥਿਤੀ ਗੰਭੀਰ ਹੋ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.