ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਹੋਇਆ ਭਾਰੀ ਵਾਧਾ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਕੋਰੂਨਾ ਦੇ ਕਾਰਨ ਸਾਰੇ ਹੀ ਦੇਸ਼ਾਂ ਦੇ ਵਿਚ ਮੰਦਹਾਲੀ ਛਾਈ ਹੋਈ ਐਚ ਦੇ ਨਾਲ ਹੀ ਭਾਰਤ ਵਿੱਚ ਵੀ ਮਹਿੰਗਾਈ ਬਹੁਤ ਜ਼ਿਆਦਾ ਵਧੀ ਹੋਈ ਹੈ ਇਸਦੇ ਨਾਲ ਹੀ ਹੁਣ ਦੱਸਿਆ ਜਾ ਰਿਹਾ ਹੈ ਰੂਸ ਅਤੇ ਯੂਕਰੇਨ ਦੇ ਵਿੱਚ ਜੰਗ ਚੱਲ ਰਹੀ ਹੈ ਜਿਸਦੇ ਕਾਰਨ ਸਾਰੇ ਹੀ ਦੇਸ਼ਾਂ ਦੇ ਉੱਪਰ ਇਸ ਦਾ ਪ੍ਰਭਾਵ ਪੈ ਰਿਹਾ ਹੈ ਜਿਸਦੇ ਕਾਰਨ ਸਾਰੇ ਹੀ ਦੇਸ਼ਾਂ ਦੇ ਵਿਚ ਮਹਿੰਗਾਈ ਵਧਦੀ ਜਾ ਰਹੀ ਹੈ ਜਿਸ ਦੇ ਨਾਲ ਹੀ ਭਾਰਤ ਦੇ ਬੱਚੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿਚ ਫਿਰ ਵਾਧਾ ਦੇਖਿਆ ਗਿਆ ਹੈ ਜਿਸਦੇ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਫਿਰ ਵੱਧ ਚੁੱਕੀਆਂ ਹਨ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਭਾਰਤ ਦੇ ਚੇਨੱਈ ਦੇ ਨਾਲ ਲੱਗਦੇ ਸਾਰੇ ਹੀ ਸ਼ਹਿਰਾਂ ਦੇ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਗਈਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ

ਹੈ ਕਿ ਹੁਣ ਇੱਥੋਂ ਦੇ ਲੋਕਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ ਅਤੇ ਉਨ੍ਹਾਂ ਦੇ ਵੱਲੋਂ ਸਰਕਾਰ ਨੂੰ ਗੁਜ਼ਾਰਿਸ਼ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਇਸ ਮਹਿੰਗਾਈ ਨੂੰ ਕੰਟਰੋਲ ਕੀਤਾ ਜਾਵੇ ਕਿਉਂਕਿ ਲੋਕਾਂ ਦੀਆਂ ਜਿੰਦਗੀ ਜਿਉਣਾ ਬਹੁਤ ਜ਼ਿਆਦਾ ਔਖਾ ਹੋ ਗਿਆ ਇਸ ਦੇ ਨਾਲ ਨਾਲ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਅਤੇ ਮੁੰਬਈ ਵਰਗੇ ਸ਼ਹਿਰਾਂ ਦੇ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਬਣੀਆਂ ਹੋਈਆਂ ਹਨ ਇਸਦੇ ਨਾਲ ਹੀ ਪੰਜਾਬ ਦੇ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵੀ ਬਦਲਾਅ ਨਹੀਂ ਹੋਇਆ ਹੈ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮਹਿੰਗਾਈ ਦੇ ਉਪਰ ਕੰਟਰੋਲ ਕਰੇ ਤਾਂ ਜੋ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਘੱਟ ਹੋ ਸਕਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.