ਦੀਪ ਸਿੱਧੂ ਦੀਆਂ ਅਸਤੀਆਂ ਇਸ ਪਵਿੱਤਰ ਅਸਥਾਨ ਤੇ ਕੀਤੀਆਂ ਗਈਆਂ ਜਲ ਪ੍ਰਵਾਹ

Uncategorized

ਬੀਤੇ ਦਿਨੀਂ ਸੜਕ ਹਾਦਸੇ ਚ ਜਾਨ ਗਵਾਉਣ ਵਾਲੇ ਪ੍ਰਸਿੱਧ ਅਦਾਕਾਰ ਦੀਪ ਸਿੱਧੂ ਦੀਆਂ ਅਸਤੀਆਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਪਰਿਵਾਰਕ ਮੈਂਬਰਾਂ ਵੱਲੋਂ ਜਲ ਪ੍ਰਵਾਹ ਕੀਤੀਅਾਂ ਗੲੀਅਾਂ ਪਰਿਵਾਰਕ ਮੈਂਬਰ ਪਹਿਲਾਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਪਹੁੰਚੇ ਜਿੱਥੇ ਦੀਪ ਸਿੱਧੂ ਦੀ ਅੰਤਮ ਅਰਦਾਸ ਪਾਠੀ ਸਿੰਘ ਵੱਲੋਂ ਕੀਤੀ ਗਈ ਉਸ ਉਪਰੰਤ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਬਾਅਦ ਪਰਿਵਾਰਕ ਮੈਂਬਰ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਪਰਿਵਾਰਕ ਮੈਂਬਰਾਂ ਨੇ ਜਿਥੇ ਦੁੱਖ ਪ੍ਰਗਟ ਕੀਤਾ ਉੱਥੇ ਹੀ ਦੀਪ ਸਿੱਧੂ ਵੱਲੋਂ ਤਿਆਰ ਕੀਤੀ ਜਥੇਬੰਦੀ

ਵਾਰਸ ਪੰਜਾਬ ਦੇ ਨੌਜਵਾਨਾਂ ਦੇ ਨਾਂ ਸੁਨੇਹਾ ਦਿੱਤਾ ਇਸ ਦੁੱਖ ਦੀ ਘੜੀ ਵਿਚ ਦੀਪ ਸਿੱਧੂ ਦੀ ਮਾਤਾ ਗੁਰਵਿੰਦਰ ਕੌਰ ਚਾਚਾ ਬੇਦੀ ਸਿੰਘ ਪਤਨੀ ਨਮਰਤਾ ਕੌਰ ਸਿੱਧੂ ਬੇਟੀ ਰੇਨੇ ਸਿੱਧੂ ਭਾਰਤ ਅਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਦੀਪ ਸਿੱਧੂ ਨੂੰ ਯਾਦ ਕਰਕੇ ਅੱਥਰੂ ਵਹਾਏ ਜਾ ਰਹੇ ਹਨ ਕਿਉਂਕਿ ਹਰੇਕ ਵਿਅਕਤੀ ਦਾ ਮੰਨਣਾ ਹੈ ਕਿ ਦੀਪ ਸਦੀਕ ਹੀਰਾ ਸੀ ਜਿਸ ਨੂੰ ਕਿ ਪੰਜਾਬ ਦੇ ਲੋਕਾਂ ਨੇ ਗਵਾ ਲਿਆ ਕਿਉਂਕਿ ਲੋਕਾਂ ਨੇ ਉਸ ਨੂੰ ਨਹੀਂ ਸਮਝਿਆ ਅਤੇ ਲੋਕ ਜਦੋਂ ਉਹ ਜਿਊਂਦਾ ਸੀ ਤਾਂ ਉਸ ਦੇ ਹੱਕ ਵਿਚ ਨਹੀਂ ਭੁਗਤੇ ਜਿਸ ਦੇ ਕਾਰਨ ਉਹ ਆਪਣੀ ਲੜਾਈ ਨੂੰ ਪੂਰੀ ਤਰ੍ਹਾਂ ਨਹੀਂ ਚਲਾ ਸਕਿਆ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.