ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰਾਏ ਨੇ ਕੀਤੇ ਵੱਡੇ ਖੁਲਾਸੇ!

Uncategorized

ਜਿਵੇਂ ਕਿਸੇ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿਚ ਦੀਪ ਸਿੱਧੂ ਦੀ ਮੌਤ ਹੋ ਚੁੱਕੀ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਦੁੱਖ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਦੀਪ ਸਿੱਧੂ ਇੱਕ ਫਿਲਮੀ ਅਦਾਕਾਰ ਹੀ ਨਹੀਂ ਸੀ ਬਲਕਿ ਉਹ ਪੰਜਾਬ ਦੇ ਨਾਲ ਦਰਦ ਰੱਖਦਾ ਸੀ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦਾ ਵਜੂਦ ਯਾਦ ਕਰਵਾਉਣ ਦੇ ਲਈ ਉਹ ਆਇਆ ਸੀ ਕਿ ਪੰਜਾਬੀ ਅਸਲ ਦੇ ਵਿੱਚ ਕੀ ਹਨ ਅਤੇ ਕਿਸ ਤਰੀਕੇ ਨਾਲ ਕਦੇ ਵੀ ਕਿਸੇ ਦੀ ਗੁਲਾਮੀ ਨਹੀਂ ਸਹਿ ਸਕਦੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੇ ਇਤਿਹਾਸ ਦੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਸੀ ਦੀਪ ਸਿੱਧੂ ਇੱਕ ਬਹੁਤ ਹੀ ਚੰਗੀ ਸ਼ਖ਼ਸੀਅਤ ਸਨ ਉਨ੍ਹਾਂ ਨੂੰ ਕਾਨੂੰਨ ਬਾਰੇ ਵੀ ਬਹੁਤ ਜ਼ਿਆਦਾ ਜਾਣਕਾਰੀ ਸੀ

ਕਿਉਂਕਿ ਉਹ ਇਕ ਐਡਵੋਕੇਟ ਸੀ ਇਸ ਤੋਂ ਇਲਾਵਾ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੀ ਜਾਣਕਾਰੀ ਸੀ ਫ਼ਿਲਮੀ ਕਰੀਅਰ ਦੌਰਾਨ ਵੀ ਉਨ੍ਹਾਂ ਨੇ ਬਹੁਤ ਕੁਝ ਸਿੱਖਿਆ ਹੋਇਆ ਸੀ ਕਿ ਕਿਸ ਤਰੀਕੇ ਨਾਲ ਲੋਕਾਂ ਦੇ ਨਾਲ ਗੱਲਬਾਤ ਕਰਨੀ ਹੈ ਅਤੇ ਕਿਸ ਤਰੀਕੇ ਨਾਲ ਉਹ ਆਪਣੇ ਲੋਕਾਂ ਨੂੰ ਗੱਲ ਸਮਝਾ ਸਕਦੇ ਹਨ ਸੋ ਇਸ ਮਾਮਲੇ ਸਬੰਧੀ ਰੀਨਾ ਰਾਏ ਜੋ ਉਨ੍ਹਾਂ ਦੀ ਮਹਿਲਾ ਮਿੱਤਰ ਹਨ ਉਨ੍ਹਾਂ ਦੇ ਉੱਤੇ ਵੀ ਸਵਾਲ ਖਡ਼੍ਹੇ ਹੋ ਕੇ ਕਾਰ ਐਕਸੀਡੈਂਟ ਦੇ ਵਿੱਚ ਇੱਕ ਪਾਸੇ ਦੀਪ ਸਿੱਧੂ ਦੀ ਮੌਤ ਹੋ ਗਈ ਅਤੇ ਦੂਸਰੇ ਪਾਸੇ ਰੀਨਾ ਰਾਏ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਹੀਂ ਪਹੁੰਚਿਆ ਅਤੇ ਤੁਰੰਤ ਹੀ ਰੀਨਾ ਰਾਏ ਹਸਪਤਾਲ ਵਿੱਚੋਂ ਛੁੱਟੀ ਲੈਣ ਤੋਂ ਬਾਅਦ ਅਮਰੀਕਾ ਕਿਉਂ ਚਲੀ ਗਈ

ਸੋ ਇਨ੍ਹਾਂ ਸਵਾਲਾਂ ਦੇ ਜਵਾਬ ਰੀਨਾ ਰਾਏ ਨੇ ਇੱਕ ਪੋਸਟ ਪਾ ਕੇ ਦਿੱਤੇ ਹਨ ਉਸ ਦਾ ਕਹਿਣਾ ਹੈ ਕਿ ਉਹ ਦੀਪ ਸਿੱਧੂ ਨੂੰ ਬਹੁਤ ਯਾਦ ਕਰ ਰਹੀ ਹੈ ਅਤੇ ਦੋ ਹਜਾਰ ਅਠਾਰਾਂ ਦੇ ਵਿਚ ਇਹ ਦੋਨੋਂ ਮਿਲੇ ਸੀ ਉਸ ਤੋਂ ਬਾਅਦ ਇਨ੍ਹਾਂ ਦੀ ਇੱਕ ਚੰਗੀ ਦੋਸਤੀ ਹੋਈ ਸੀ ਜਿਸ ਦਿਨ ਇਹ ਹਾਦਸਾ ਵਾਪਰਿਆ ਤਾਂ ਉਸ ਦਿਨ ਇਹ ਦਿੱਲੀ ਤੋਂ ਪੰਜਾਬ ਆ ਰਹੇ ਸੀ ਇਸੇ ਦੌਰਾਨ ਰਸਤੇ ਦੇ ਵਿੱਚ ਅਚਾਨਕ ਹੀ ਇਸ ਨੂੰ ਥਕਾਵਟ ਮਹਿਸੂਸ ਹੋਈ ਜਿਸ ਤੋਂ ਬਾਅਦ ਇਸ ਨੇ ਆਪਣੀ ਸੀਟ ਨੂੰ ਪਿੱਛੇ ਕਰ ਕੇ ਸੌਣ ਬਾਰੇ ਸੋਚਿਆ ਅਤੇ ਇਹ ਸੌਂ ਗਈ ਉਸ ਤੋਂ ਬਾਅਦ ਜਦੋਂ ਇਸ ਦੀ ਅੱਖ ਖੁੱਲ੍ਹੀ ਤਾਂ ਇਸ ਦੇ ਅਗਲੇ ਏਅਰਬੈਗ ਖੁੱਲ੍ਹੇ ਹੋਏ ਸੀ ਅਤੇ ਦੀਪ ਸਿੱਧੂ ਦੀਆਂ ਅੱਖਾਂ ਬੰਦ ਹੋ ਚੁੱਕਿਆ ਸੀ ਉਸ ਦਾ ਕਹਿਣਾ ਹੈ ਕਿ ਜਦੋਂ ਉਸ ਨੇ ਦੀਪ ਸਿੱਧੂ ਦੀ ਠੋਡੀ ਨੂੰ ਫੜ ਕੇ ਆਪਣੇ ਵੱਲ ਕੀਤਾ

ਤਾਂ ਉਸ ਦੇ ਸੱਜੇ ਪਾਸੇ ਖੂਨ ਹੀ ਖੂਨ ਦਿਖਾਈ ਦੇ ਰਿਹਾ ਸੀ ਅਤੇ ਦੀਪ ਸਿੱਧੂ ਕੁਝ ਵੀ ਬੋਲ ਨਹੀਂ ਰਿਹਾ ਸੀ ਜਿਸ ਤੋਂ ਬਾਅਦ ਇਹ ਬਹੁਤ ਜ਼ਿਆਦਾ ਘਬਰਾ ਗਈ ਉਸ ਤੋਂ ਬਾਅਦ ਇਸ ਨੇ ਚੀਕਣਾ ਸ਼ੁਰੂ ਕਰ ਦਿੱਤਾ ਕੁਝ ਲੋਕ ਇੱਥੇ ਆਏ ਉਨ੍ਹਾਂ ਨੇ ਇਸ ਨੂੰ ਇੱਥੋਂ ਬਾਹਰ ਕੱਢਿਆ ਅਤੇ ਦੀਪ ਸਿੱਧੂ ਨੂੰ ਵੀ ਉਨ੍ਹਾਂ ਨੇ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਉਸ ਤੋਂ ਬਾਅਦ ਐਂਬੂਲੈਂਸ ਨੂੰ ਫੋਨ ਕੀਤਾ ਗਿਆ ਇਸ ਦੇ ਨਾਲ ਹੀ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਇਸਦੇ ਬਾਅਦ ਵੱਖੋ ਵੱਖਰੀਆਂ ਐਂਬੂਲੈਂਸਾਂ ਦੇ ਜ਼ਰੀਏ ਇਨ੍ਹਾਂ ਨੂੰ ਹਸਪਤਾਲ ਦੇ ਵਿੱਚ ਪਹੁੰਚਾ ਦਿੱਤਾ ਗਿਆ ਅਤੇ ਇਸ ਦਾ ਕਹਿਣਾ ਹੈ ਕਿ ਇਸ ਨੂੰ ਕਿਸੇ ਵੱਲੋਂ ਵੀ ਇਹ ਜਾਣਕਾਰੀ ਨਹੀਂ ਦਿੱਤੀ ਗਈ ਸੀ ਕਿ ਦੀਪ ਸਿੱਧੂ ਦੀ ਮੌਤ ਹੋ ਚੁੱਕੀ ਹੈ

ਇਸ ਨੂੰ ਉਸ ਸਮੇਂ ਇਸ ਬਾਰੇ ਜਾਣਕਾਰੀ ਮਿਲੀ ਜਦੋਂ ਇਸ ਦਾ ਇੱਕ ਪੰਜਾਬ ਦੇ ਵਿੱਚ ਰਹਿਣ ਵਾਲਾ ਭਰਾ ਇਸ ਦੇ ਕੋਲ ਆਇਆ ਉਸ ਤੋਂ ਬਾਅਦ ਇਸ ਦਾ ਕਹਿਣਾ ਹੈ ਕਿ ਇਸ ਨੂੰ ਕੁਝ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ ਜਿਸ ਦੇ ਚਲਦੇ ਇਸ ਦੇ ਪਰਿਵਾਰਕ ਮੈਂਬਰਾਂ ਨੇ ਇਸ ਨੂੰ ਅਮਰੀਕਾ ਬੁਲਾ ਲਿਆ ਤਾਂ ਜੋ ਇਸ ਦਾ ਇਲਾਜ ਕਰਵਾਇਆ ਜਾ ਸਕੇ ਇਸ ਪੋਸਟ ਦੇ ਵਿਚ ਇਸ ਨੇ ਦੀਪ ਸਿੱਧੂ ਨੂੰ ਪਿਆਰ ਦੇਣ ਵਾਲੇ ਲੋਕਾਂ ਦਾ ਧੰਨਵਾਦ ਵੀ ਕੀਤਾ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਗੱਲਾਂ ਲਿਖੀਆਂ ਹਨ ਸੋ ਇਸ ਮਾਮਲੇ ਸਬੰਧੀ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦੇ ਵੱਲੋਂ ਅਜੇ ਵੀ ਰੀਨਾ ਰਾਏ ਦੇ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.