ਦੱਸ ਮਾਰਚ ਤੋਂ ਬਾਅਦ ਇਨ੍ਹਾਂ ਕਿਸਾਨਾਂ ਦੇ ਕਰਜ਼ੇ ਹੋ ਜਾਣਗੇ ਮਾਫ, ਤਾਜ਼ਾ ਖ਼ਬਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਹੋ ਚੁੱਕੀਆਂ ਹਨ ਉਸ ਤੋਂ ਬਾਅਦ ਵੀ ਬਹੁਤ ਲੋਕਾਂ ਦੇ ਵਲੋਂ ਹੀ ਚਰਚਾ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਕਿਸ ਦੀ ਸਰਕਾਰ ਹੋਵੇਗੀ ਸੋ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਕੋਈ ਨਵੀਂ ਪਾਰਟੀ ਆਵੇਗੀ ਇਸ ਤੋਂ ਇਲਾਵਾ ਕੁਝ ਲੋਕਾਂ ਦੇ ਮਨ ਵਿੱਚ ਇਹ ਗੱਲ ਵੀ ਆ ਰਹੀ ਹੈ ਕਿ ਪੁਰਾਣੀਆਂ ਪਾਰਟੀਆਂ ਦੇ ਵੱਲੋਂ ਹੀ ਗੱਠਜੋੜ ਕੀਤਾ ਜਾ ਸਕਦਾ ਹੈ ਜਿਸਦੇ ਨਾਲ ਉਹ ਆਪਣੀ ਸਰਕਾਰ ਪੰਜਾਬ ਦੇ ਵਿੱਚ ਬਣਾ ਸਕਦੇ ਹਨ।ਸੋ ਵੱਖੋ ਵੱਖਰੇ ਵਿਚਾਰ ਸਾਹਮਣੇ ਆ ਰਹੇ ਹਨ

ਅਤੇ ਕੁਝ ਪਾਰਟੀਆਂ ਨੇ ਵੱਡੇ ਵੱਡੇ ਐਲਾਨ ਵੀ ਕੀਤੇ ਸੀ ਕਿਸਾਨਾਂ ਦੇ ਕਰਜ਼ੇ ਨੂੰ ਮੁਆਫ਼ ਕਰਨ ਦੇ ਲਈ ਉਨ੍ਹਾਂ ਨੇ ਕਈ ਐਲਾਨ ਕੀਤੇ ਸੀ ਇਸੇ ਤਰ੍ਹਾਂ ਨਾਲ ਪੰਜਾਬ ਕਾਂਗਰਸ ਪਾਰਟੀ ਦੇ ਵੱਲੋਂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਵੀ ਵੱਡੇ ਐਲਾਨ ਕੀਤੇ ਗਏ ਸੀ ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਦੁਬਾਰਾ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਦੱਸ ਮਾਰਚ ਤੋਂ ਬਾਅਦ ਕਿਸਾਨਾਂ ਦੇ ਕਰਜ਼ਿਆਂ ਨੂੰ ਮੁਆਫ਼ ਕਰ ਦਿੱਤਾ ਜਾਵੇਗਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਜਿਹਡ਼ਾ ਕਿਸਾਨਾਂ ਦੇ ਉੱਪਰ ਚੜ੍ਹਿਆ ਹੋਇਆ ਹੈ ਉਸ ਨੂੰ ਮੁਆਫ਼ ਕੀਤਾ ਜਾਵੇਗਾ ਪਰ ਇਹ ਸਭ ਕੁਝ ਉਸ ਸਮੇਂ ਹੀ ਹੋਵੇਗਾ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ

ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰ ਦੇ ਵੱਲੋਂ ਹੀ ਝੂਠੇ ਵਾਅਦੇ ਤਾਂ ਕੀਤੇ ਜਾਂਦੇ ਹਨ ਪਰ ਇਨ੍ਹਾਂ ਨੂੰ ਨਿਭਾਇਆ ਨਹੀਂ ਜਾਂਦਾ ਹੈ ਇਸ ਤੋਂ ਇਲਾਵਾ ਸਰਕਾਰ ਨੂੰ ਕਿਸਾਨਾਂ ਦੀ ਖੇਤੀਬਾੜੀ ਦੇ ਵਿੱਚ ਸੁਧਾਰ ਕਰਨ ਦੀ ਜ਼ਰੂਰਤ ਹੈ ਤਾਂ ਜੋ ਕਿਸਾਨਾਂ ਨੂੰ ਕਰਜ਼ੇ ਲੈਣ ਦੀ ਜ਼ਰੂਰਤ ਹੀ ਨਾ ਪਵੇ ਕਿਸਾਨਾਂ ਦੇ ਖਰਚਿਆਂ ਨੂੰ ਘਟਾਉਣ ਦੀ ਜ਼ਰੂਰਤ ਹੈ ਇਸ ਤੋਂ ਇਲਾਵਾ ਉਨ੍ਹਾਂ ਨੂੰ ਉਨ੍ਹਾਂ ਦੀ ਫਸਲ ਦਾ ਚੰਗਾ ਮੁੱਲ ਦੇਣ ਦੀ ਜ਼ਰੂਰਤ ਹੈ

ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਪਰ ਅੱਜ ਦੇ ਸਮੇਂ ਵਿੱਚ ਸਰਕਾਰਾਂ ਦੇ ਵੱਲੋਂ ਜੋ ਨੀਤੀਆਂ ਤਿਆਰ ਕੀਤੀਆਂ ਜਾਂਦੀਆਂ ਹਨ ਉਸ ਦੇ ਤਹਿਤ ਨਾ ਤਾਂ ਪੰਜਾਬ ਦੇ ਵਿੱਚ ਪਾਣੀ ਪੂਰਾ ਹੋ ਰਿਹਾ ਹੈ ਇਸ ਤੋਂ ਇਲਾਵਾ ਬਿਜਲੀ ਦੀ ਕਮੀ ਦੇਖਣ ਨੂੰ ਮਿਲ ਰਹੀ ਹੈ ਪਿਛਲੇ ਸਾਲ ਵੀ ਬਹੁਤ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਹੁਣ ਕਿਸ ਤਰ੍ਹਾਂ ਦੀ ਤਿਆਰੀ ਸਰਕਾਰ ਨੇ ਝੋਨੇ ਦੇ ਸੀਜ਼ਨ ਲਈ ਕੀਤੀ ਹੈ ਉਸ ਬਾਰੇ ਵੀ ਕੋਈ ਜਾਣਕਾਰੀ ਨਹੀਂ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.