ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਕੇਂਦਰ ਸਰਕਾਰ ਸਮੇਂ ਸਮੇਂ ਤੇ ਲੋਕਾਂ ਦੇ ਲਈ ਬਹੁਤ ਸਾਰੀਆਂ ਯੋਜਨਾਵਾਂ ਲੈ ਕੇ ਆਉਂਦੀ ਰਹੀ ਹੈ ਇਸ ਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਦੁਸਹਿਰਾ ਲਾਭ ਹੁੰਦਾ ਹੈ ਇਸ ਦੇ ਨਾਲ ਨਾਲ ਦੱਸਿਆ ਜਾ ਰਿਹਾ ਹੈ ਕਿ ਕਰਵਾਉਣਾ ਕੇਂਦਰ ਸਰਕਾਰ ਦੇ ਵੱਲੋਂ ਗ਼ਰੀਬ ਲੋਕਾਂ ਦੇ ਲਈ ਇਕ ਵੱਡੀ ਯੋਜਨਾ ਲੈ ਕੇ ਲਿਆਂਦੀ ਜਾ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਬਹੁਤੇ ਲੋਕਾਂ ਨੂੰ ਮੁਫ਼ਤ ਦੇ ਵਿੱਚ ਗੈਸ ਸਿਲੰਡਰ ਮਿਲਣਗੇ ਜਿਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਇਸ ਯੋਜਨਾ ਦਾ ਨਾਮ ਪ੍ਰਧਾਨ ਮੰਤਰੀ ਉਜਵਲ ਯੋਜਨਾ ਹੈ ਜਿਸ ਦੇ ਆਧਾਰ ਤੇ ਪਹਿਲਾਂ ਹੀ ਬਹੁਤ ਸਾਰੇ ਨੌੰ ਕਰੋੜ ਲੋਕਾਂ ਨੂੰ ਇਹ ਗੈਸ ਸਿਲੰਡਰ ਮੁਫ਼ਤ ਦੇ ਵਿੱਚ ਦੇ ਦਿੱਤੇ ਗਏ ਹਨ ਜਿਸ ਦੇ ਬਾਰੇ

ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਯੋਜਨਾ ਫਿਰ ਤੋਂ ਲਏ ਲਿਆਂਦੀ ਜਾ ਰਹੀ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਅਤੇ ਉਹਨਾਂ ਦਾ ਕਹਿਣਾ ਹੈ ਕਿ ਇਹ ਯੋਜਨਾ ਉਨ੍ਹਾਂ ਦੇ ਲਈ ਬਹੁਤ ਵਧੀਆ ਹੈ ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਬੋਲ ਇਸ ਯੋਜਨਾ ਤੇ ਸਵਾਲ ਉਠਾਏ ਜਾ ਰਹੇ ਹਨ ਉਨ੍ਹਾਂ ਉਹਦਾ ਕਹਿਣਾ ਹੈ ਕਿ ਇੱਕ ਵਾਰ ਤਾਂ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਮੁਫ਼ਤ ਸਿਲੰਡਰ ਦੇ ਦਿੱਤੇ ਜਾਂਦੇ ਹਨ ਪਰ ਬਾਅਦ ਵਿਚ ਗ਼ਰੀਬ ਲੋਕ ਇੰਨੇ ਜ਼ਿਆਦਾ ਗ਼ਰੀਬ ਹਨ ਕਿ ਉਨ੍ਹਾਂ ਦੇ ਕੋਲ ਇੰਡੀਆ ਨੂੰ ਭਰਾਉਣ ਦੇ ਪੈਸੇ ਨਹੀਂ ਹੁੰਦੇ ਕਿਉਂਕਿ ਗੈਸ ਸਿਲੰਡਰ ਦੀਆਂ ਕੀਮਤਾਂ ਇੰਨਾ ਜ਼ਿਆਦਾ ਬਣ ਚੁੱਕੇ ਹਨ ਇਸ ਲਈ ਇਸ ਯੋਜਨਾ ਦਾ ਲਾਭ ਕਿਸੇ ਨੂੰ ਵੀ ਨਹੀਂ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.